Liver ਲਈ ਵਰਦਾਨ ਹਨ ਇਹ ਪੰਜ ਸੂਪਰ ਫ਼ੂਡ

ਲਿਵਰ ਸਾਡੇ ਸ਼ਰੀਰ ਦਾ ਇੱਕ ਮਹੱਤਵਪੂਰਨ ਅੰਗ ਹੈ। ਇਹ ਸ਼ਰੀਰ ਦੇ ਬਹੁਤ ਸਾਰੇ ਕੰਮ ਕਰਦਾ ਹੈ ਜਿਵੇਂ ਕਿ ਭੋਜਨ ਨੂੰ ਪਚਾਉਣਾ, ਮਟੈਬਲਿਜ਼ਮ ਨੂੰ ਬਿਹਤਰ ਰੱਖਣਾ, ਸ਼ਰੀਰ ‘ਚ ਵਿਟਾਮਿਨ ਅਤੇ ਮਿਨਰਲਜ਼ ਨੂੰ ਸਟੋਰ ਕਰਨਾ, ਖ਼ੂਨ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਫ਼ਿਲਟਰ ਕਰਨਾ, ਪ੍ਰੋਟੀਨ ਨੂੰ ਸਿੰਥੇਸਾਈਜ਼ ਕਰਨਾ ਆਦਿ। ਇੱਥੋਂ ਤਕ ਕਿ ਜੇਕਰ ਲਿਵਰ ਨੂੰ ਨੁਕਸਾਨ ਪਹੁੰਚਦਾ ਹੈ ਤਾਂ ਇਹ ਆਪਣੇ ਆਪ ਨੂੰ ਰੀਜੈਨਰੇਟ ਵੀ ਕਰ ਸਕਦਾ ਹੈ, ਪਰ ਇਹ ਪੂਰੀ ਤਰ੍ਹਾਂ ਤੁਹਾਡੇ ਖਾਣ-ਪੀਣ ‘ਤੇ ਨਿਰਭਰ ਕਰਦਾ ਹੈ। ਲਿਵਰ ਨੂੰ ਸਿਹਤਮੰਦ ਰੱਖਣ ਲਈ ਬਹੁਤ ਸਾਰੇ ਭੋਜਨ ਹਨ, ਖਾਸ ਕਰਕੇ ਸਬਜ਼ੀਆਂ ਜੋ ਇਸਨੂੰ ਸਿਹਤਮੰਦ ਰੱਖਣ ਅਤੇ ਕਿਸੇ ਵੀ ਨੁਕਸਾਨ ਨੂੰ ਠੀਕ ਕਰਨ ‘ਚ ਮਦਦ ਕਰ ਸਕਦੀਆਂ ਹਨ। ਇੱਥੇ ਅਸੀਂ ਤੁਹਾਨੂੰ ਉਨ੍ਹਾਂ ਪੰਜ ਸੁਪਰ ਫ਼ੂਡਜ਼ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਤੁਸੀਂ ਡਾਈਟ ‘ਚ ਸ਼ਾਮਿਲ ਕਰ ਕੇ ਆਪਣੇ ਲਿਵਰ ਨੂੰ ਸਿਹਤਮੰਦ ਰੱਖ ਸਕਦੇ ਹੋ।
ਬ੍ਰੌਕਲੀ: ਖੋਜਾਂ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਬ੍ਰੌਕਲੀ ਖਾਣ ਨਾਲ ਫ਼ੈਟੀ ਲਿਵਰ ਦੀ ਬੀਮਾਰੀ ਜਾਂ ਲਿਵਰ ਟਿਊਮਰ ਦੀ ਸਮੱਸਿਆ ਨੂੰ ਦੂਰ ਰੱਖਿਆ ਜਾ ਸਕਦਾ ਹੈ। ਤੁਸੀਂ ਇਸ ਨੂੰ ਕੱਚਾ ਖਾਣ ਦੇ ਨਾਲ-ਨਾਲ ਪਕਾ ਵੀ ਖਾ ਸਕਦੇ ਹੋ। ਦੋਵੇਂ ਤਰ੍ਹਾਂ ਨਾਲ ਇਹ ਲਿਵਰ ਦੀ ਸਿਹਤ ਲਈ ਚੰਗਾ ਹੈ।
ਚਕੁੰਦਰ: ਚਕੁੰਦਰ ਇੱਕ ਅਜਿਹੀ ਸਬਜ਼ੀ ਹੈ ਜੋ ਸਵਾਦ ਦੇ ਲਿਹਾਜ਼ ਨਾਲ ਹਰ ਸਾਰਿਆਂ ਨੂੰ ਪਸੰਦ ਨਹੀਂ ਹੁੰਦੀ, ਪਰ ਜੇਕਰ ਤੁਸੀਂ ਇਸ ਦਾ ਜੂਸ ਪੀਂਦੇ ਹੋ ਤਾਂ ਇਹ ਤੁਹਾਡੇ ਲਿਵਰ ਨੂੰ ਸਿਹਤਮੰਦ ਰੱਖਣ ‘ਚ ਕਾਫ਼ੀ ਹੱਦ ਤਕ ਮਦਦ ਕਰ ਸਕਦਾ ਹੈ। ਇਸ ‘ਚ ਭਰਪੂਰ ਮਾਤਰਾ ‘ਚ ਐਂਟੀ-ਔਕਸੀਡੈਂਟ ਗੁਣ ਹੁੰਦੇ ਹਨ ਜੋ ਲਿਵਰ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਣ ਦਾ ਕੰਮ ਕਰਦੇ ਹਨ।
ਹਰੀਆਂ ਪੱਤੇਦਾਰ ਸਬਜ਼ੀਆਂ: ਹਰੀਆਂ ਪੱਤੇਦਾਰ ਸਬਜ਼ੀਆਂ ਜਿਵੇਂ ਕਿ ਪਾਲਕ ਆਦਿ ਨੂੰ ਵੀ ਲਿਵਰ ਦੀ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਇਹ ਐਂਟੀ-ਔਕਸੀਡੈਂਟਸ ਨਾਲ ਵੀ ਭਰਪੂਰ ਹੁੰਦੀਆਂ ਹਨ ਜੋ ਲਿਵਰ ਸਮੇਤ ਸ਼ਰੀਰ ਦੇ ਕਈ ਅੰਗਾਂ ਨੂੰ ਪ੍ਰੋਟੈਕਟ ਕਰਦੀਆਂ ਹਨ।
ਅੰਗੂਰ: ਲਾਲ ਅਤੇ ਜਾਮਨੀ ਅੰਗੂਰ ਵੀ ਲਿਵਰ ਦੀ ਸਿਹਤ ਲਈ ਵਧੀਆ ਬਦਲ ਹਨ ਕਿਉਂਕਿ ਇਹ ਐਂਟੀਔਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ ਜੋ ਪਾਚਨ ‘ਚ ਸੁਧਾਰ ਕਰਦੇ ਹਨ।
ਸੇਬ: ਸੇਬਾਂ ਨੂੰ ਸਿਹਤਮੰਦ ਫ਼ਲਾਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਸੇਬ ‘ਚ ਸ਼ਰੀਰ ਲਈ ਲੋੜੀਂਦੀਆਂ ਸਾਰੀਆਂ ਕਿਸਮਾਂ ਦੇ ਪੋਸ਼ਕ ਤੱਤਾਂ ਦੀ ਕਾਫ਼ੀ ਮਾਤਰਾ ‘ਚ ਮੌਜੂਦ ਹੁੰਦੇ ਹਨ। ਸੇਬ ‘ਚ ਮੌਜੂਦ ਮੈਲਿਕ ਐਸਿਡ ਤੁਹਾਡੇ ਲਿਵਰ ਨੂੰ ਚੰਗੀ ਤਰ੍ਹਾਂ ਸਾਫ਼ ਕਰਦਾ ਹੈ ਅਤੇ ਖ਼ੂਨ ਦੀ ਮੈਲ ਨੂੰ ਵੀ ਸਾਫ਼ ਕਰਦਾ ਹੈ। ਇਸ ਤੋਂ ਇਲਾਵਾ ਸੇਬ ‘ਚ ਪੈਕਟਿਨ ਨਾਮਕ ਫ਼ਾਈਬਰ ਤੁਹਾਡੇ ਕੋਲੈਸਟ੍ਰੋਲ ਨੂੰ ਘੱਟ ਕਰਦੇ ਹਨ ਅਤੇ ਦਿਲ ਨਾਲ ਸਬੰਧਤ ਬੀਮਾਰੀਆਂ ਤੋਂ ਬਚਾਉਂਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
ਨੋਟ: ਇੰਦਰੀ ਵਰਧਕ ਨੁਸਖ਼ਾ ਲੈਣ ਵਾਲੇ ਵੀ ਸਾਡੇ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ 150 ਡਾਲਰ ਦੀ ਕੀਮਤ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਨਾ ਭੁੱਲਣ।

surajvanshidavakhana.com