Matrimonials

Ramgarhia Sikh parents seeking a suitable match for their son, 32 yrs. old, 5’-9” tall, Canadian Citizen, well educated, running his own successful business, family oriented, well settled in winnipeg and Ontario. The girl should be from Canada/America, well educated, sober and family oriented. Girl on student visa/work permit and visitor may also be considered. For information please call : 1-204-510-7658 or 437-881-7282
***1550***
ਪ੍ਰਜਾਪਤ ਘੁਮਾਰ ਲੜਕੀ, ਬੌਰਨ 1995, ਕੱਦ 5 ਫ਼ੁੱਟ 4 ਇੰਚ, Master’s in Electrical Computer Engineering, software developer ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਕੈਨੇਡੀਅਨ P.R. ਲਈ ਕੈਨੇਡਾ ਤੋਂ ਪੜ੍ਹੇ-ਲਿਖੇ, ਵੈੱਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 416-984-6852 ‘ਤੇ ਫੋਨ ਕਰੋ।
***—-***
ਹਿੰਦੂ ਪੰਜਾਬੀ ਅਰੋੜਾ ਲੜਕੀ, ਉਮਰ 37 ਸਾਲ, ਕੱਦ 5 ਫ਼ੁੱਟ 2 ਇੰਚ, ਤਲਾਕਸ਼ੁਦਾ (6 ਸਾਲ ਦੀ ਬੱਚੀ), Police Foundation ਦਾ ਕੋਰਸ ਕੀਤਾ ਹੋਇਆ ਹੈ, ਕੈਨੇਡੀਅਨ ਸਿਟੀਜ਼ਨ, ਪਰਿਵਾਰਕ, ਸੋਹਣੀ-ਸੁਨੱਖੀ ਲਈ ਕੈਨੇਡਾ ਤੋਂ ਵੈੱਲ ਸੈਟਲਡ, ਕੈਨੇਡੀਅਨ ਸਿਟੀਜ਼ਨ/PR ਲੜਕੇ ਦੀ ਲੋੜ ਹੈ। ਤਲਾਕਸ਼ੁਦਾ/ਵਿਧੁਰ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-236-863-6141 ‘ਤੇ (ਸਵੇਰੇ 9 ਵਜੇ ਤੋਂ 10 ਵਜੇ, ਸ਼ਾਮ 7.30 ਤੋਂ 11.30 ਵਜੇ ਤੱਕ) ਫੋਨ ਕਰੋ ਜਾਂ ਮੈਸੇਜ ਛੱਡੋ।
***1550***
ਜੱਟ ਸਿੱਖ ਲੜਕੀ, ਉਮਰ 33 ਸਾਲ, ਕੱਦ 5 ਫੁੱਟ 5 ਇੰਚ, ਕੈਨੇਡੀਅਨ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਵਰਕ ਪਰਮਿਟ ਜਾਂ ਸਟੂਡੈਂਟ ਵੀਜਜ਼ੇ ‘ਤੇ ਕੈਨੇਡਾ ਆਏ ਲੜਕੇ ਉਤੇ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 1-604-649-5747 ‘ਤੇ ਸੰਪਕਰ ਕਰੋ।
***1550***
ਜੱਟ ਸਿੱਖ ਚਹਿਲ ਲੜਕੀ, ਉਮਰ 35 ਸਾਲ, ਕੱਦ 5 ਫੁੱਟ 3 ਇੰਚ, ਕੈਨੇਡੀਅਨ ਪੀ. ਆਰ., ਜੀ. ਐਨ. ਐਮ. ਕੀਤੀ ਹੋਈ, ਆਰ. ਐਨ. ਦੀ ਤਿਆਰੀ ਕੀਤੀ ਜਾ ਰਹੀ ਹੈ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਕ੍ਰਿਪਾ ਕਰਕੇ ਤਲਾਕਸ਼ੁਦਾ ਸੰਪਰਕ ਨਾ ਕਰਨ। ਲੜਕੀ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-514-623-6488 ਜਾਂ 437-219-9088 ‘ਤੇ ਫੋਨ ਕਰੋ।
***1550***
ਨਾਈ ਸਿੱਖ ਲੜਕਾ, ਉਮਰ 24 ਸਾਲ, ਕੱਦ 5 ਫੁੱਟ 10 ਇੰਚ, ਇਲੈਕਟਰੌਨਿਕਿਸ ਇੰਜੀਨੀਅਰਿੰਗ ਦੀ ਡਿਗਰੀ ਕੀਤੀ ਹੋਈ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਪੀ.ਆਰ./ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-437-985-6347 ਜਾਂ +91-97794-39200 (ਵਟਸਐਪ) ‘ਤੇ ਫੋਨ ਕਰੋ।
***1550***
ਜੱਟ ਸਿੱਖ ਗਿੱਲ ਲੜਕੀ, ਉਮਰ 31 ਸਾਲ, ਕੱਦ 5 ਫੁੱਟ 1 ਇੰਚ, ਕੈਨੇਡੀਅਨ ਪੀ. ਆਰ., ਐਮ. ਕਾਮ ਕੀਤੀ ਹੋਈ, ਸੀ. ਪੀ. ਏ. ਕਰ ਰਹੀ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਵੈਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਵਰਕ ਪਰਮਿਟ ‘ਤੇ ਕੈਨੇਡਾ ਆਏ ਲੜਕੇ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ-437-488-2279 ਜਾਂ +91-78374-00455 ਵਟਸਐਪ ‘ਤੇ ਆਪਣਾ ਬਾਇਓਡੇਟਾ ਅਤੇ ਪਿਕਚਰ ਭੇਜੋ।
***1550***
ਸ਼ਰਮਾ ਪਰਿਵਾਰ ਨਾਲ ਸਬੰਧਤ ਲੜਕਾ, ਉਮਰ 48 ਸਾਲ, ਕੱਦ 6 ਫੁੱਟ, ਕੈਨੇਡੀਅਨ ਸਿਟੀਜ਼ਨ, ਫੁੱਲ ਟਾਈਮ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (With Kids)/ਵਿਜ਼ਟਰ ਜਾਂ ਵਰਕ ਪਰਮਿਟ ‘ਤੇ ਕੈਨੇਡੀਆ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗੀ। ਜਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-403-397-1242 ਜਾਂ 1-778-957-1670 ‘ਤੇ ਸੰਪਰਕ ਕਰੋ।
***1550***
ਜੱਟ ਸਿੱਖ ਲੜਕਾ, ਉਮਰ 40 ਸਾਲ, ਕੱਦ 5’-10”, ਗ੍ਰੈਜੁਏਟ, ਵਰਕ ਪਰਮਿਟ ‘ਤੇ ਰਹਿ ਰਹੇ, ਵਧੀਆ ਜੋਬ ਕਰ ਰਹੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਤਪਾਤ ਦਾ ਕੋਈ ਬੰਧਨ ਨਹੀਂ। ਤਲਾਕਸ਼ੁਦਾ ਲੜਕੀ (ਬੱਚੇ ਨਾਲ) ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 1-604-649-3957 ‘ਤੇ ਸੰਪਰਕ ਕਰੋ।
***1550***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ 2 ਇੰਚ, ਅਮੈਰੀਕਨ ਬੌਰਨ, ਪਰਿਵਾਰਕ ਅਤੇ ਆਪਣਾ ਕਾਰੋਬਾਰ ਕਰ ਰਹੇ ਲਈ ਕੈਨੇਡਾ ਤੋਂ ਪੜ੍ਹੀ ਲਿਖੀ, ਸੋਹਣੀ-ਸੁਨੱਖੀ ਅਤੇ ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਸਟੂਡੈਂਟ ਵੀਜ਼ੇ, ਵਿਜ਼ਟਰ, ਵਰਕ ਪਰਮਿਟ ‘ਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਸਿਰਫ਼ ਓਹੀ ਪਰਿਵਾਰ ਸੰਪਰਕ ਕਰਨ ਜਿਨ੍ਹਾਂ ਦੀ ਬੱਚੀ ਅਮੈਰੀਕਾ ਮੂਵ ਹੋਣ ਲਈ ਤਿਆਰ ਹੋਵੇ। ਜਾਣਕਾਰੀ ਲਈ 1-778-927-5628 ਜਾਂ 1-559-375-2560 ‘ਤੇ ਫ਼ੋਨ ਕਰੋ।
***1550***