Matrimonials

ਰਵੀਦਾਸੀਆ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫੁੱਟ 8 ਇੰਚ, B Pharmacy, ਵਿਜ਼ਟਰ ਵੀਜ਼ੇ ਉਤੇ ਕੈਨੇਡਾ ਰਹਿ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ, ਪੜ੍ਹੀ ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀਆਂ 2 ਭੈਣਾਂ ਕੈਨੇਡਾ ਵਿੱਚ ਵੈੱਲ ਸੈਟਲਡ ਹਨ। ਜਾਣਕਾਰੀ ਲਈ 416-618-5769 ਜਾਂ 647-675-5951 ‘ਤੇ ਫੋਨ ਕਰੋ।
***1601***
ਜੱਟ ਸਿੱਖ ਲੜਕਾ, ਉਮਰ 42 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ PR, BBA, ਤਲਾਕਸ਼ੁਦਾ, ਨਸ਼ਿਆਂ ਤੋਂ ਰਹਿਤ ਲਈ ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਲੜਕੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ਕਰੋ: 1-604-615-4501 ਜਾਂ 1-236-858-0969.
***1600***
ਜੱਟ ਸਿੱਖ ਲੜਕਾ, ਉਮਰ 43 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, ਆਪਣਾ ਕਾਰੋਬਾਰ ਕਰ ਰਹੇ, ਤਲਾਕਸ਼ੁਦਾ, ਵੈੱਲ ਸੈਟਲਡ, ਵੈਜੀਟੇਰੀਅਨ ਲਈ ਕੈਨੇਡੀਅਨ PR/ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਵਰਕ ਪਰਮਿਟ ਹੋਲਡਰ, ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-402-3417 ‘ਤੇ ਫੋਨ ਜਾਂ ਵਟਸਐਪ ਕਰੋ।
***1600***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 11 ਇੰਚ, ਬੀ ਏ, ਸੋਹਣਾ-ਸੁਨੱਖਾ, ਪਰਿਵਾਰਕ, ਕੈਨੇਡਾ ਵਿੱਚ ਵਿਜ਼ਟਰ ਆਏ ਹੋਏ ਲਈ ਕੈਨੇਡੀਅਨ PR/ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਹੈ। ਜਾਣਕਾਰੀ ਲਈ 1-604-832-7676 ‘ਤੇ ਸੰਪਰਕ ਕਰੋ।
***1600***
ਜੱਟ ਸਿੱਖ ਮਾਨ ਲੜਕਾ, ਉਮਰ 48 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ PR, ਗ੍ਰੈਜੂਏਟ, ਆਪਣਾ ਕਾਰੋਬਾਰ ਕਰ ਰਹੇ, ਤਲਾਕਸ਼ੁਦਾ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ ਸਿਟੀਜ਼ਨ, ਪੜ੍ਹੀ-ਲਿਖੀ, ਘੱਟ ਤੋਂ ਘੱਟ 5 ਫੁੱਟ 6 ਇੰਚ ਕੱਦ ਵਾਲੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-437-463-4466 ‘ਤੇ ਫੋਨ ਕਰੋ।
***1600***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫੁੱਟ 11 ਇੰਚ, ਨਸ਼ਿਆਂ ਤੋਂ ਰਹਿਤ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਗ੍ਰੈਜੂਏਟ ਲਈ ਕੈਨੇਡੀਅਨ PR/ਸਿਟੀਜ਼ਨ/ਵਰਕ ਪਰਮਿਟ/ਸਟੂਡੈਂਟ ਵੀਜ਼ੇ ਉਤੇ ਰਹਿ ਰਹੀ, ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਜਾਂ ਵਿਧਵਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦੀ ਭੈਣ ਅਤੇ ਭੂਆ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-587-664-7358 ਜਾਂ 647-395-6161 ‘ਤੇ ਸੰਪਰਕ ਕਰੋ।
***1600***
ਜੱਟ ਸਿੱਖ ਅੰਮ੍ਰਿਤਧਾਰੀ ਲੜਕਾ, ਉਮਰ 38 ਸਾਲ, ਕੱਦ 6 ਫੁੱਟ Software Engineer, ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲਈ ਘੱਟੋ-ਘੱਟ 5 ਫੁੱਟ 4 ਇੰਚ ਕੱਦ ਵਾਲੀ ਲੜਕੀ ਦੀ ਲੋੜ ਹੈ। ਲੜਕੀ ਦਾ ਅੰਮ੍ਰਿਤਸਾਰੀ ਹੋਣਾ ਜ਼ਰੂਰੀ ਨਹੀਂ। ਘੱਟ ਪੜ੍ਹੀ-ਲਿਖੀ ਲੰਬੀ ਲੜਕੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਬੱਚੇ ਵਾਲੇ ਸੰਪਰਕ ਨਾ ਕਰਨ। ਜਾਣਕਾਰੀ ਲਈ 1-437-220-4626 ‘ਤੇ ਸੰਪਰਕ ਕਰੋ।
***1600***
ਜੱਟ ਸਿੱਖ ਲੜਕਾ, ਉਮਰ 37 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਤਲਾਕਸ਼ੁਦਾ (After brief Marriage) ਪੜ੍ਹੇ-ਲਿਖੇ, ਵੈਸ਼ਨੋ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਬਿਨਾਂ ਬੱਚੇ ਤੋਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਵਿਜ਼ਟਰ/ਸਟੂਡੈਂਟ/ਵਰਕ ਪਰਮਿਟ ਉਤੇ ਰਹਿ ਰਹੀ ਲੜਕੀ ਵਾਲੇ ਵੀ ਸੰਪਰਕ ਕਰ ਸਕਦੇ ਹਨ। ਜਾਣਕਾਰੀ ਲਈ 1-403-918-3515 ‘ਤੇ ਫੋਨ ਜਾਂ ਵਟਸਅੇਪ ਕਰੋ।
***1600***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 6 ਫੁੱਟ, ਕੈਨੇਡੀਅਨ PR, BA, Diploma in carpenter, ਵੇਅਰ ਹਾਊਸ ਵਿੱਚ ਸੁਪਰਵਾਈਜ਼ਰ, ਸੋਹਣੇ-ਸੁਨੱਖੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-289-952-6161 ਜਾਂ 011-91-62839-16161 ‘ਤੇ ਫੋਨ ਜਾਂ ਵਟਸਐਪ ਕਰੋ।
***1600***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 6 ਇੰਚ, ਅਮੈਰੀਕਾ ਵਿੱਚ ਵਰਕ ਪਰਮਿਟ ‘ਤੇ ਰਹਿ ਰਹੇ, ਬੀ ਏ, ਕੀਤੀ ਹੋਈ, ਆਪਣਾ ਟਰੱਕਿੰਗ ਦਾ ਕਾਰੋਬਾਰ, ਪਰਿਵਾਰਕ, ਵੈਸ਼ਨੋ ਲਈ ਕੈਨੇਡੀਅਨ PR /ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਭੂਆ ਅਤੇ ਮਾਸੀ ਦਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-778-384-2739 ਜਾਂ 1-778-240-6004 ‘ਤੇ ਫੋਨ ਕਰੋ।
*** 1600***

ਜੱਟ ਸਿੱਖ ਲੜਕੀ, ਉਮਰ 36 ਸਾਲ, ਕੱਦ 5 ਫੁੱਟ 6 ਇੰਚ, ਕੈਨੇਡੀਅਨ ਸਿਟੀਜ਼ਨ, Never Married, ਪਰਿਵਾਰਕ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ/ਵਿਜ਼ਟਰ/ਵਰਕ ਪਰਮਿਟ ਵਾਲੇ, ਵੈਲ ਸੇਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-604-621-8013 ‘ਤੇ ਫੋਨ ਕਰੋ।
***1600***

ਅਰੋੜਾ ਸਿੱਖ ਲੜਕਾ, ਉਮਰ 45 ਸਾਲ, ਕੱਦ 5 ਫੁੱਟ 11 ਇੰਚ, MA, Bed, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਸੁਪਰਵਾਈਜ਼ਰ ਦੀ ਜੌਬ ਕਰ ਰਹੇ, Never Married, ਵੈਲ ਸੈਟਲਡ, ਪਰਿਵਾਰਕ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ, ਪਰਿਵਾਰਕ ਜੀਵਨ ਸਾਥਣ ਦੀ ਲੋੜ ਹੈ। ਜਾਣਕਾਰੀ ਲਈ 1-236-333-5709 ‘ਤੇ ਫੋਨ ਕਰੋ।
***1600***
ਜੱਟ ਸਿੱਖ ਲੜਕੀ, ਉਮਰ 24 ਸਾਲ, ਕੱਦ 5 ਫੁੱਟ 4 ਇੰਚ, +2 with Medical, ਕੈਨੇਡਾ ਵਿੱਚ ਵਿਜ਼ਟਰ ਵੀਜ਼ੇ ਉਤੇ ਰਹਿ ਰਹੀ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ ਵੈਲ ਸੈਟਡਲ ਲੜਕੇ ਦੀ ਲੋੜ ਹੈ। ਲੜਕੀ ਦੀਆਂ 2 ਭੈਣਾਂ ਅਤੇ ਇਕ ਭਰਾ ਕੈਨੇਡਾ ਵਿੱਚ ਵੈਲ ਸੈਟਲਡ ਹਨ। ਸਰੀ, ਵੈਨਕੂਵਰ ਅਤੇ ਐਬਟਸਫੋਰਡ ਵਾਲੇ ਹੀ ਸੰਪਰਕ ਕਰਨ। ਜਾਣਕਾਰੀ ਲਈ 1-236-880-6611 ਜਾਂ 011-91-98146-79951 ‘ਤੇ ਫੋਨ ਜਾਂ ਵਟਸਐਪ ਕਰੋ।
***1600***

ਜੱਟ ਸਿੱਖ ਲੜਕੀ, 1990 ਬੌਰਨ, ਕੱਦ 5 ਫੁੱਟ 4 ਇੰਚ, ਚ, BCA,MCA, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ, ਪਰਿਵਾਰਕ ਲਈ ਲੜਕੇ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੀ ਦੇ ਇੰਡੀਆ ਰਹਿੰਦੇ ਭਰਾ, 1990 ਬੌਰਨ, ਕੱਦ 5 ਫੁੱਟ 10 ਇੰਚ, ਬੀ ਟੈਕ, ਕੈਨੇਡਾ ਦਾ ਵਰਕ ਪਰਮਿਟ ਐਪਲਾਈ ਕੀਤਾ ਹੋਇਆ ਹੈ, ਨੂੰ ਕੈਨੇਡੀਅਨ ਲੜਕਾ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-647-568-7303 ਜਾਂ 1-437-556-1318 ‘ਤੇ ਸੰਪਰਕ ਕਰੋ।
***1600***
Jat Sikhfamily seeks a suitable match for their daughter, 31yrs. old, 5’-3″, Canadian Citizen, beautiful,Bachelor of Law (India), Masters in HR Management (Vancouver), working as a Conveyancer. The girl should be Jat Sikh, Canadian PR/Citizen, well educated. Call Harmit Virk:1-604-537-5806
*** 1600 ***
Amritdhari Gursikh, 49 yrs. old, (look younger), never married, 5’-11” tall, born & educated in Canada, with Engineering degree, working with a reputed company in GTA, owns a house, fair, slim & very health conciaus, loves Gurbani Kirtan & nature, belong to an nuclear educated family. The girl should be Amritdhari, Canadian Citizen/PR under 40 yrs. of age, unmarried, family oriented. Please send your biodata & recent picture to: [email protected] or call: 647-885-3275
***1600***
Jat Sikh boy, 1986 born, 5’-4” tall, Computer Engineer, employed in his own field, Canadian born & raised, never married, well versed in both culturers, The girl should be Canadian PR/Citizen, educated. Call or whatapp 1-604-839-7895
***AF@@***