Matrimonials

ਰਾਮਗੜ੍ਹੀਆ ਸਿੱਖ ਲੜਕਾ, ਉਮਰ 42 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਆਪਣਾ ਕਾਰੋਬਾਰ ਕਰ ਹਰੇ, Tire Technician, ਤਲਾਕਸ਼ੁਦਾ, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤ ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 647-242-8529 ‘ਤੇ ਸੰਪਰਕ ਕਰੋ।
***1610***
ਜੱਟ ਸਿੱਖ ਲੜਕੀ, ਬੌਰਨ 1983, ਕੱਦ 5 ਫ਼ੁੱਟ 3 ਇੰਚ, ਕੈਨੇਡੀਅਨ ਸਿਟੀਜ਼ਨ, BA, ਵਧੀਆ ਜੌਬ ਕਰ ਰਹੀ, ਤਲਾਕਸ਼ੁਦਾ (1 ਬੇਟਾ), ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੁਧਿਆਣਾ ਅਤੇ ਮੋਗਾ ਜ਼ਿਲ੍ਹਾ ਨੂੰ ਪਹਿਲ। ਜਾਣਕਾਰੀ ਲਈ 1-236-632-8785 ‘ਤੇ ਫ਼ੋਨ ਕਰੋ।
***1601***
ਜੱਟ ਸਿੱਖ ਅਟਵਾਲ ਲੜਕਾ, ਉਮਰ 28 ਸਾਲ, ਕੱਦ 5 ਫ਼ੁੱਟ 7 ਇੰਚ, ਵਰਕ ਪਰਮਿਟ ਉੱਤੇ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ ਲੜਕੀ ਦੀ ਲੋੜ ਹੈ। ਕੈਨੇਡਾ ਵਿਚ ਵਰਕ ਪਰਮਿਟ ਉੱਤੇ ਰਹਿ ਰਹੀ/ਸਟੂਡੈਂਟ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-552-7260 ਜਾਂ 1-604-724-9546 ‘ਤੇ ਫ਼ੋਨ ਕਰੋ।
***1601***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫ਼ੁੱਟ 9 ਇੰਚ, ਪੜ੍ਹੇ-ਲਿਖੇ, ਵਿਜ਼ਟਰ ਵੀਜ਼ਾ ‘ਤੇ ਕੈਨੇਡਾ ਰਹਿ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ਸਿਟੀਜ਼ਨ/ਵਰਕ ਪਰਮਿਟ ਹੋਲਡਰ, ਪਰਿਵਾਰਕ, 25 ਤੋਂ 30 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦੀ ਭੈਣ ਦਾ ਪਰਿਵਾਰ ਕੈਨੇਡਾ ਵਿਚ ਹੈ। ਜਾਣਕਾਰੀ ਲਈ 1-236-788-7582 ‘ਤੇ ਫ਼ੋਨ ਜਾਂ +91 82840-39344 ‘ਤੇ Whatsapp ਕਰੋ।
***1601***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਬੌਰਨ, Diploma in Heating and Plumbing from BC IT, 18 ਏਕੜ ਵਿੱਚ ਨਰਸਰੀ ਅਤੇ ਗਰੀਨ ਹਾਊਸ ਦਾ ਕਾਰੋਬਾਰ ਕਰ ਰਹੇ, ਵੈੱਲ ਸੈਟਲਡ ਲਈ ਕੈਨੇਡੀਅਨ PR/ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਬੀ ਸੀ ਨੂੰ ਪਹਿਲ। ਜਾਣਕਾਰੀ ਲਈ 1-604-309-4215 ‘ਤੇ ਕਰੋ।
***1601***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, ਪੜ੍ਹੇ-ਲਿਖੇ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ/ਪੀ ਆਰ/ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਸਟੂਡੈਟ/ਸਿਟੀਜ਼ਨ/ਵਰਕ ਪਰਮਿਟ ਵਾਲੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਇੰਡੀਆ ਤੋਂ GNM ਜਾਂ B Sc Nursing ਲੜਕੀ ਵਾਲੇ ਵੀ ਸੰਪਰਕ ਕਰ ਸਕਦੇ ਹਨ। ਜਾਣਕਾਰੀ ਲਈ 1-647-909-0033 ਜਾਂ 1-905-767-9727 ‘ਤੇ ਫੋਨ ਕਰੋ।
***1601***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 6 ਫੂੱਟ 2 ਇੰਚ, ਆਪਣਾ ਬਿਜ਼ਨੈਸ ਕਰ ਰਹੇ, ਵਰਕ ਪਰਮਿਟ ਉਤੇ ਅਮੈਰੀਕਾ ਰਹਿ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਅਮੈਰੀਕਨ ਸਿਟੀਜ਼ਨ/ਗ੍ਰੀਨ ਕਾਰਡ ਹੋਲਡਰ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰਕ ਅਮੈਰੀਕਾ ਵਿੱਚ ਵੈੱਲ ਸੈਟਲਡ ਹੈ। ਵਰਕ ਪਰਮਿਟ ਉਤੇ ਅਮੈਰੀਕਾ ਰਹੀ ਲੜਕੀ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-862-444-9051 ‘ਤੇ ਸੰਪਰਕ ਕਰੋ।
***1601***
ਜੱਟ ਸਿੱਖ ਲੜਕਾ, 31 ਸਾਲ, ਕੱਦ 5 ਫੁੱਟ 9 ਇੰਚ, ITI from India, MBA from Europe, ਵਿਜ਼ਟਰ ਵੀਜ਼ਾ ‘ਤੇ ਕੈਨੇਡਾ ਰਹਿ ਰਹੇ ਲਈ ਕੈਨੇਡੀਅਨ ਪੀ ਆਰ/ ਸਿਟੀਜ਼ਨ/ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ, ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ, ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ, ਜਾਣਕਾਰੀ ਲਈ 1-778-809-6000 ‘ਤੇ ਫੋਨ ਕਰੋ ਜਾਂ +91-88725-76235 ‘ਤੇ ਵਟਸਐਪ ਕਰੋ।
***1601***