ਜੱਟ ਸਿੱਖ ਗਿੱਲ ਲੜਕਾ, Dec. 1989 Born, ਕੱਦ 6 ਫੁੱਟ 4 ਇੰਚ, ਕੈਨੇਡੀਅਨ PR, ਪੜ੍ਹੇ-ਲਿਖੇ, Construction ਦਾ ਫੈਮਲੀ ਬਿਜਨਸ ਕਰ ਰਹੇ ਲਈ, ਅਮੈਰੀਕਨ ਗ੍ਰੀਨ ਕਾਰਡ ਹੋਲਡਰ/ਕੈਨੇਡੀਅਨ PR/ ਸਿਟੀਜ਼ਨ/ਵਰਕ ਪਰਮਿਟ ਵਾਲੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੇ ਇੰਡੀਆ ਰਹਿੰਦੇ ਭੂਆ ਦੇ ਲੜਕੇ, ਪੜ੍ਹੇ-ਲਿਖੇ ਨੂੰ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-778-389-5670 ਜਾਂ 1-778-919-9710 ‘ਤੇ ਫੋਨ ਕਰਨ।
***1613***
ਜੱਟ ਗੁਰਸਿੱਖ ਲੜਕਾ, ਉਮਰ 41 ਸਾਲ, ਕੱਦ 5 ਫੁੱਟ 11 ਇੰਚ, Never Married, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਪੀ. ਆਰ./ਸਿਟੀਜ਼ਨ, ਪਰਿਵਾਰਕ, 35-40 ਸਾਲ ਤੱਕ ਦੀ ਉਮਰ ਵਾਲੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-722-3730 ‘ਤੇ ਫੋਨ ਕਰੋ।
*** 1613 ***
ਜੱਟ ਸਿੱਖ ਗੁਰਸਿੱਖ ਗਿੱਲ ਲੜਕੀ, ਜਨਮ 1999, ਕੱਦ 5 ਫੁੱਟ 4 ਇੰਚ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ਲਈ ਚੰਗੇ ਪੜ੍ਹੇ ਲਿਖੇ ਗੁਰਸਿੱਖ ਪੀ- ਆਰ ਖਾਨਦਾਨੀ ਲੜਕੇ ਦੀ ਲੋੜ ਹੈ। ਜਾਣਕਾਰੀ ਲਾਈ 778-512-1599, 1-559-905-0074 ‘ਤੇ ਸੰਪਰਕ ਕਰੋ ।
*** 1613 ***
ਜੱਟ ਸਿੱਖ ਸਿੱਧੂ ਲੜਕਾ, ਉਮਰ 27 ਸਾਲ, ਕੱਦ 6 ਫੁੱਟ 1 ਇਂੰਚ, ਵਿਜ਼ਟਰ ਵੀਜ਼ਾ ‘ਤੇ ਕੈਨੇਡਾ ਰਹਿ ਰਹੇ, ਐਲ ਐਲ ਬੀ ਕੀਤੀ ਹੋਈ, ਇੰਡੀਆ ਵਿੱਚ Lawyer ਦੀ Practice ਕਰ ਰਹੇ, ਨਸ਼ਿਆਂ ਤੋਂ ਰਹਿਤ, ਨਾਨ ਸਮੋਕਰ, ਪੱਗੜੀਧਾਰੀ ਲਈ ਕੈਨੇਡੀਅਨ PR /ਸਿਟੀਜ਼ਨ ਪਰਿਕਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ਵਾਲੀ/ਸਟੂਡੈਂਟ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: [email protected] ਜਾਂ 1-778-242-3535 ‘ਤੇ ਫੋਨ ਕਰੋ।
***1613***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 6 ਫੁੱਟ, ਤਲਾਕਸ਼ੁਦਾ (short term), ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲੜਕੇ ਲਈ ਕੈਨੇਡੀਅਨ PR/ ਸਿਟੀਜ਼ਨ/ਵਰਕ ਪਰਮਿਟ ਵਾਲੀ ਪਰਿਵਾਰਕ ਲੜਕੀ ਦੀ ਲੋੜ ਹੈ। ਪੜ੍ਹੀ-ਲਿਖੀ, ਵਿਜ਼ਟਰ ਵੀਜ਼ੇ ਉਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜ਼ਾਤ ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 778-325-9934 ‘ਤੇ ਫੋਨ ਕਰੋ।
***1613***
ਜੱਟ ਸਿੱਖ ਲੜਕੀ, 1990 ਬੌਰਨ, ਕੱਦ 5 ਫੁੱਟ 4 ਇੰਚ, ਕੈਨੇਡੀਅਨ PR, ਪੜ੍ਹੀ-ਲਿਖੀ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ
ਕੈਨੇਡੀਅਨ PR/ ਸਿਟੀਜ਼ਨ/ਵਰਕ ਪਰਮਿਟ ਵਾਲੇ, ਪੜ੍ਹੇ-ਲਿਖੇ, ਚੰਗੀ ਜੌਬ ਕਰ ਰਹੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਆਪਣਾ ਬਾਇਓਡੇਟਾ Whats App ਕਰੋ ਜਾਂ ਫੋਨ ਕਰੋ: – (ਓਨਟਾਰੀਓ ਸਮੇਂ ਅਨੁਸਾਰ ਸ਼ਾਮ 5 ਵਜੇ ਤੋਂ ਬਾਅਦ)
***1613***
ਸੈਣੀ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫੁੱਟ 11 ਇੰਚ, ਯੂ ਕੇ ਵਿੱਚ ਸਟੱਡੀ ਪਰਮਿਟ ‘ਤੇ ਰਹਿ ਰਹੇ, M Sc HR ਕਰ ਰਹੇ, ਇੰਡੀਆ ਵਿੱਚ 20 ਏਕੜ ਜ਼ਮੀਨ ਦੇ ਮਾਲਕ, ਹੁਸ਼ਿਆਰਪੁਰ ਨਾਲ ਸਬੰਧਤ ਲਈ ਕੈਨੇਡਾ ਤੋਂ ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਸੈਟਲਡ ਹੈ। ਮੈਰਿਜ ਬਿਊਰੋ ਸੰਪਰਕ ਨਾਲ ਕਰਨਾ। ਜਾਣਕਾਰੀ ਲਈ 647-685-5804 ਜਾਂ +91 94643-68346 ‘ਤੇ ਫੋਨ ਕਰੋ।
***1613***
ਜੱਟ ਸਿੱਖ ਲੜਕੀ, 1990 ਬੌਰਨ, ਕੱਦ 5 ਫੁੱਟ 2 ਇੰਚ, ਕੈਨੇਡੀਅਨ citizen, Diploma in office Administration, ਔਫਿਸ ਦੀ ਜੌਬ ਕਰ ਰਹੀ, ਵੈਸ਼ਨੋ, ਸੋਹਣੀ-ਸੁਨੱਖੀ ਲਈ ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ, ਵੈਸ਼ਨੋ, ਕੈਨੇਡੀਅਨ ਪੀ.ਆਰ.ਸਿਟੀਜ਼ਨ/ਵਰਕ ਪਰਮਿਟ ਉਤੇ ਰਹਿ ਰਹੇ, ਲੜਕੇ ਦੀ ਲੋੜ ਹੈ। ਟੌਰੋਂਟੋ ਏਰੀਏ ਵਾਲੇ ਹੀ ਸੰਪਰਕ ਕਰਨ। ਜਾਣਕਾਰੀ ਲਈ 1-365-866-8759 ਜਾਂ 1-289-752-1042 ਤੇ ਫੋਨ ਕਰੋ।
*** 1613 ***