ਜੱਟ ਸਿੱਖ ਲੜਕੀ, ਉਮਰ 30 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਬੌਰਨ, B Sc., Masters ਡਿਗਰੀ ਕਰ ਰਹੀ, ਆਪਣੇ field ਵਿਚ ਜੌਬ ਕਰ ਰਹੀ, ਪਰਿਵਾਰਕ ਲਈ ਕੈਨੇਡੀਅਨ ਬੌਰਨ/raised, ਘੱਟ ਤੋਂ ਘੱਟ 6 ਫ਼ੁੱਟ ਕੱਦ ਵਾਲੇ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-604-767-6573 ’ਤੇ ਫੋਨ ਕਰੋ।
***1622***
ਜੱਟ ਸਿੱਖ ਲੜਕੀ, 1989 ਬੌਰਨ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, ਪੜ੍ਹੀ-ਲਿਖੀ, government job ਕਰ ਰਹੀ, ਵੈੱਲ ਸੈਟਲਡ ਪਰਿਵਾਰ ਨਾਲ ਸਬੰਧਤ, ਪਰਿਵਾਰਕ ਲਈ ਅਮੈਰੀਕਾ ਜਾਂ ਕੈਨੇਡਾ ਤੋਂ ਪੜ੍ਹੇ-ਲਿਖੇ, ਵੈੱਲ ਸੈਟਲਡ ਜੱਟ ਸਿੱਖ ਲੜਕੇ ਦੀ ਲੋੜ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ WhatsApp ਕਰੋ: 1-437-928-8079
***1622***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ PR, ਚੰਗੀ ਕੰਪਨੀ ਨਾਲ ਜੌਬ ਕਰ ਰਹੇ, ਵੈੱਲ ਸੈਟਲਡ ਪਰਿਵਾਰ ਨਾਲ ਸਬੰਧਤ ਲਈ ਪਰਿਵਾਰਕ ਲੜਕੀ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੇ ਭਰਾ, ਉਮਰ 24 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ PR/ਸਿਟੀਜ਼ਨ ਲੜਕੀ ਦਾ ਰਿਸ਼ਤਾ ਕਰਵਾ ਸਕਣ। ਦੋਨੋਂ ਭਰਾ ਨਸ਼ਿਆਂ ਤੋਂ ਰਹਿਤ ਹਨ। ਜਾਣਕਾਰੀ ਲਈ 1-647-915-0993 ਤੇ ਫੋਨ ਜਾਂ +91 98771-39741 ’ਤੇ WhatsApp ਕਰੋ।
***1622***
ਜੱਟ ਸਿੱਖ ਜੌਹਲ ਲੜਕਾ, ਉਮਰ 27 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ PR, Red Seal heavy duty Mechanic ਦੀ ਜੌਬ ਕਰ ਰਹੇ, ਵੈੱਲ ਸੈਟਲਡ, ਆਪਣਾ ਘਰ, ਇੰਡੀਆ ਵਿਚ 10 ਏਕੜ ਜ਼ਮੀਨ ਦੇ ਮਾਲਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਮੈਰਿਜ ਬਿਓਰੋ ਸੰਪਰਕ ਨਾ ਕਰਨ। ਜਾਣਕਾਰੀ ਲਈ 1-604-889-6840 ਜਾਂ +91 98888-94323 (WhatsApp ) ’ਤੇ ਫ਼ੋਨ ਕਰੋ।
***1622***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network 1ssociate (CCNC), ਆਪਣਾ ਵਧੀਆ ਕਾਰੋਬਾਰ ਕਰ ਰਹੇ ਲਈ ਕੈਨੇਡੀਅਨ ਜੰਮਪਲ, ਘੱਟ ਤੋਂ ਘੱਟ 5 ਫ਼ੁੱਟ 7 ਇੰਚ ਕੱਦ ਵਾਲੀ ਲੜਕੀ ਦੀ ਲੋੜ ਹੈ। ਵੈਨਕੂਵਰ ਨੂੰ ਪਹਿਲ। ਜਾਣਕਾਰੀ ਲਈ 1-604-572-8566 ’ਤੇ ਫ਼ੋਨ ਕਰੋ।
***1622***
ਨਾਈ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ/ਅਮੈਰੀਕਾ ਵਿਚ ਸਟੂਡੈਂਟ/ਵਰਕ ਪਰਮਿਟ/ਵਿਜ਼ਟਰ ਆਈ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-778-386-4015 ’ਤੇ ਸੰਪਰਕ ਕਰੋ।
***1622***
ਜੱਟ ਸਿੱਖ ਅੰਮ੍ਰਿਤਧਾਰੀ ਲੜਕਾ, ਉਮਰ 29 ਸਾਲ, ਕੱਦ 6 ਫ਼ੁੱਟ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਆਪਣੀ construction ਕੰਪਨੀ, ਆਪਣਾ ਘਰ, ਵੈੱਲ ਸੈਟਲਡ ਲਈ ਕੈਨੇਡੀਅਨ PR/ਸਿਟੀਜ਼ਨ/ਵਰਕ ਪਰਮਿਟ ਵਾਲੀ, ਪਰਿਵਾਰਕ, ਅੰਮ੍ਰਿਤਧਾਰੀ ਲੜਕੀ ਦੀ ਲੋੜ ਹੈ। ਲੜਕੇ ਦੇ ਮਾਤਾ -ਪਿਤਾ ਕੈਨੇਡਾ ਵਿਚ ਹਨ। ਜਾਣਕਾਰੀ ਲਈ 1-778-882-6005 ਜਾਂ +91 95928-09650 (WhatsApp) ’ਤੇ ਫੋਨ ਕਰੋ।
***1622***
ਜੱਟ ਸਿੱਖ ਅਟਵਾਲ ਲੜਕਾ, ਉਮਰ 29 ਸਾਲ, ਕੱਦ 5 ਫ਼ੁੱਟ 7 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, Bachelors in Business, Plumbing ਦਾ ਕੰਮ ਕਰ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਨਾਨਕਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-724-9546 ’ਤੇ ਫੋਨ ਕਰੋ।
***1622***
ਜੱਟ ਸਿੱਖ ਲੜਕਾ, 1994 ਬੌਰਨ, ਕੱਦ 5 ਫੁੱਟ 9 ਇੰਚ, ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ, BA ਕੀਤੀ ਹੋਈ, ਸ਼ੁੱਧ ਵੈਸ਼ਣੋ, ਨਸ਼ਿਆਂ ਤੋਂ ਰਹਿਤ ਲਈ ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਦਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ ਤੇ ਮਾਤਾ ਵੀ ਕੈਨੇਡਾ (ਬਰੈਂਪਟਨ) ਵਿੱਚ ਰਹਿ ਰਹੇ ਹਨ। ਜਾਣਕਾਰੀ ਲਈ 1-647-545-1644 ਜਾਂ 1-647-513-4422 ’ਤੇ ਫੋਨ ਕਰੋ।
***1622***
ਜੱਟ ਸਿੱਖ ਲੜਕਾ, ਜਨਮ 1993, ਕੱਦ 5 ਫੁੱਟ 11 ਇੰਚ, Diploma in ITI and Civil Engineering, ਵਿਜ਼ਟਰ ਵੀਜ਼ਾ ’ਤੇ ਕੈਨੇਡਾ ਰਹਿ ਰਹੇ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ ਸਿਟੀਜ਼ਨ/ਵਰਕ ਪਰਮਿਟ ਵਾਲੀ ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀਆਂ ਭੈਣਾਂ ਕੈਨੇਡਾ ਵਿੱਚ ਵੈਲ ਸੈਟਲਡ ਹਨ। ਜਾਣਕਾਰੀ ਲਈ 1-778-347-7178 ਜਾਂ 1-778-951-2031 ’ਤੇ ਫੋਨ ਕਰੋ।
***1622***
ਜੱਟ ਸਿੱਖ ਲੜਕਾ, 1998 ਬੌਰਨ, ਕੱਦ 5 ਫੁੱਟ 11 ਇੰਚ, ਕੈਨੇਡੀਅਨ PR, ਪੜ੍ਹੇ-ਲਿਖੇ, ਚੰਗੀ ਜੌਬ ਕਰ ਰਹੇ, ਵੈਲ ਸੈਟਲਡ ਲਈ ਕੈਨੇਡੀਅਨ PR/ ਸਟੂਡੈਂਟ/ਵਰਕ ਪਰਮਿਟ ਵਾਲੀ ਪਰਿਵਾਰਕ ਲੜਕੀ ਦੀ ਲੋੜ ਹੈ। ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਏਰੀਆ ਨੂੰ ਪਹਿਲ। ਜਾਣਕਾਰੀ ਲਈ 1-778-682-1354 ’ਤੇ ਫੋਨ ਕਰੋ।
***1622***
ਜੱਟ ਸਿੱਖ ਸਿੱਧੂ ਲੜਕੀ, 1987 ਬੌਰਨ, ਕੱਦ 5 ਫੁੱਟ 5 ਇੰਚ, ਕੈਨੇਡੀਅਨ ਸਿਟੀਜ਼ਨ, RN ਦੀ ਜੌਬ ਕਰ ਰਹੀ, ਤਲਾਕਸ਼ੁਦਾ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੇ-ਲਿਖੇ, ਪਰਿਵਾਰਕ ਲੜਕੇ ਦੀ ਲੋੜ ਹੈ। GTA ਨੂੰ ਪਹਿਲ। ਜਾਣਕਾਰੀ ਲਈ 1-647-687-1635 ਜਾਂ 1-647-764-2510 ’ਤੇ ਫੋਨ ਕਰੋ।
***1622***
ਪੰਜਾਬੀ ਸਿੱਖ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 34 ਸਾਲ, ਕੱਦ 5 ਫੁੱਟ 4 ਇੰਚ, Never Married, HR ਦੀ ਚੰਗੀ ਜੌਬ ਕਰ ਰਹੀ, ਕੈਨੇਡੀਅਨ ਬੌਰਨ, ਸੋਹਣੀ-ਸੁਨੱਖੀ, well settled, ਪਰਿਵਾਰਕ ਲਈ ਕੈਨੇਡੀਅਨ ਬੌਰਨ/raised, ਵੈਲ ਸੈਟਲਡ, ਸਿੱਖ ਪਰਿਵਾਰ ਨਾਲ ਸਬੰਧਤ ਲੜਕੇ ਦੀ ਲੋੜ ਹੈ। ਓਨਟਾਰੀਓ ਨੂੰ ਪਹਿਲ। ਜਾਣਕਾਰੀਲਈ 1-437-788-1869 ਤੇ ਫੋਨ ਕਰੋ।
***1622***
ਰਵੀਦਾਸੀਆ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 8 ਇੰਚ, B Pharmacy, ਵਿਜ਼ਟਰ ਵੀਜ਼ੇ ਉਤੇ ਕੈਨੇਡਾ ਰਹਿ ਰਹੇ, ਸੋਹਣੇ-ਸੁਨੱਖੇ, ਪਰਿਵਾਰਕ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ, ਪੜ੍ਹੀ ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀਆਂ 2 ਭੈਣਾਂ ਕੈਨੇਡਾ ਵਿੱਚ ਵੈੱਲ ਸੈਟਲਡ ਹਨ। ਜਾਣਕਾਰੀ ਲਈ 1-647-631-7734 ਜਾਂ +91 62803-49004(WhatsApp) ‘ਤੇ ਫੋਨ ਕਰੋ।
***1622***
Jat Sikh parents seek a suitable match for their daughter, 28 yrs. old, 5’-9” tall, Canadian born, working in Health Care, well settled, beautiful. The boy should be professionally employed, well settled, sober. Please call: 1-604-721-9700
***1622***
Majhbi Sikh Parents seek a suitable match for their daughter, 2001 born, 5’-5” tall, Canadian born, Graduate in Paralegal personal injury law, Practicing Lawyer, beautiful. The boy should be from the same caste. BDS, MBBS, business owner preferred. Please send your biodata & recent picture: raman.toronto87@gmail.com
***1622***














