ਜੱਟ ਸਿੱਖ ਧਾਲੀਵਾਲ ਲੜਕਾ, ਉਮਰ 35 ਸਾਲ, ਕੱਦ 6 ਫੁੱਟ 1 ਇੰਚ, ਐਮ. ਏ., ITI Plumbing, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ ਸਿਟੀਜ਼ਨ/ਵਰਕ ਪਰਮਿਟ ਉਤੇ ਰਹਿ ਰਹੀ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਿਧਵਾ ਉਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-778-242-8380 ਜਾਂ 91-97800-09264 ‘ਤੇ ਪਿਕਚਰ ਅਤੇ ਬਾਇਓਡੇਟਾ ਵਟਸਐਪ ਕਰੋ ਜਾਂ ਫੋਨ ਕਰੋ।
***1645***
ਜੱਟ ਸਿੱਖ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 5 ਇੰਚ, ਗ੍ਰੈਜੂਏਟ, ਇੰਡੀਆ ਤੋਂ Plumbing ਦਾ ਡਿਪਲੋਮਾ ਕੀਤਾ ਹੋਇਆ, ਵਰਕ ਪਰਮਿਟ ‘ਤੇ ਅਮਰੀਕਾ ਰਹਿ ਰਹੇ, ਟ੍ਰਕਿੰਗ ਦਾ ਆਪਣਾ ਕਾਰੋਬਾਰ ਕਰ ਰਹੇ, ਅਮੇਰੀਕਾ ਵਿਚ ਆਪਣਾ ਘਰ ਹੈ ਲਈ ਲੜਕੀ ਦੀ ਲੋੜ ਹੈ। ਮਾਲਵੇ ਨੂੰ ਪਹਿਲ। ਜਾਣਕਾਰੀ ਲਈ 360-812-0909 ‘ਤੇ ਸੰਪਰਕ ਕਰੋ।
***1636***
ਜੱਟ ਸਿੱਖ ਲੜਕੀ, ਉਮਰ 39 ਸਾਲ, ਕੱਦ5 ਫ਼ੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ, ਤਲਾਕਸ਼ੁਦਾ (ਇਕ ਬੇਟੀ) ਲਈ ਕੈਨੇਡਾ ਤੋਂ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਤਲਾਕਸ਼ੁਦਾ ਜਾਂ ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ ਜਾਂ Widower ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜੀ.ਟੀ.ਏ. ਨੂੰ ਪਹਿਲ। ਜਾਣਕਾਰੀ ਲਈ 437-997-0303 ਜਾਂ 647-620-3005 ‘ਤੇ ਸੰਪਰਕ ਕਰੋ।
***1635***
ਕੈਨੇਡੀਅਨ ਜੰਮਪਲ, ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਇੰਜੀਨੀਅਰ, ਵਧੀਆ ਕੰਪਨੀ ਵਿਚ ਜੌਬ ਕਰ ਰਹੇ ਲਈ ਬਰਾਬਰ ਦੀ ਯੋਗਤਾ ਵਾਲੀ, ਕੈਨੇਡੀਅਨ ਜੰਮਪਲ ਜਾਂ ਛੋਟੀ ਉਮਰ ਵਿਚ ਕੈਨੇਡਾ ਆਈ ਹੋਈ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-671-3883 ‘ਤੇ ਸੰਪਰਕ ਕਰੋ।
***1636***
ਜੱਟ ਸਿੱਖ ਲੜਕੀ, 1983 ਬੌਰਨ, ਕੱਦ 5 ਫ਼ੁੱਟ 5 ਇੰਚ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ, Triple MA. B.Ed., Child Care Assistant, never married, ਪਰਿਵਾਰਕ ਲਈ ਕੈਨੇਡੀਅਨ PR/ ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ ਲੜਕੇ ਦੀ ਲੋੜ ਹੈ। ਜੱਟ ਸਿੱਖ ਪਰਿਵਾਰ ਹੀ ਸੰਪਰਕ ਕਰਨ। ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਮੈਰਿਜ ਬਿਊਰੋ ਵਾਲੇ ਫੋਨ ਨਾ ਕਰਨ। ਜਾਣਕਾਰੀ ਲਈ 1-204-891-7863 ‘ਤੇ ਫੋਨ ਕਰੋ।
***1637***
ਜੱਟ ਸਿੱਖ ਸਿੱਧੂ ਲੜਕਾ, ਉਮਰ 45 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਬੌਰਨ, ਵਧੀਆ ਜੌਬ ਕਰ ਰਹੇ, ਤਲਾਕਸ਼ੁਦਾ (ਦੋ ਬੱਚੇ), ਵੈੱਲ ਸੈਟਲਡ ਲਈ ਕੈਨੇਡੀਅਨ ਬੌਰਨ/PR/ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਸਿਰਫ ਬੀਸੀ ਵਾਲੇ ਹੀ ਸੰਪਰਕ ਕਰਨ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ : kuljinderrsidhu1@outlook.com ਜਾਂ 1-778-865-2409 ‘ਤੇ ਫੋਨ ਕਰੋ।
***1636***
ਜੱਟ ਸਿੱਖ ਬਰਾੜ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਇਮੀਗ੍ਰੈਂਟ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ : 1-604-765-0251 ਜਾਂ +91-98141-09537 (Whatsapp) ‘ਤੇ ਸੰਪਰਕ ਕਰੋ।
***1636***
ਜੱਟ ਸਿੱਖ ਲੜਕਾ, ਜਨਮ 1986, ਕੱਦ 5 ਫ਼ੁੱਟ 7 ਇੰਚ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੇ ਦੋ ਭਰਾ ਕੈਨੇਡਾ ਵਿਚ ਵੈੱਲ ਸੈਟਲਡ ਹਨ। ਤਲਾਕਸ਼ੁਦਾ ਜਾਂ ਵਿਧਵਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 1-604-307-2793 ‘ਤੇ ਸੰਪਰਕ ਕਰੋ।
***1636***
ਜੱਟ ਸਿੱਖ ਬਰਾੜ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, ਚੰਗੀ ਜੌਬ ਕਰ ਰਹੇ, ਵੈੱਲ ਸੈਟਲਡ, ਸੋਹਣੇ-ਸੁਨੱਖੇ ਲਈ ਕੈਨੇਡਾ ਰਹਿ ਰਹੀ, ਪੜ੍ਹੀ-ਲਿਖੀ,ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-818-5780 ‘ਤੇ ਫੋਨ ਕਰੋ ।
***1636***
ਜੱਟ ਸਿੱਖ ਸੰਧੂ ਲੜਕਾ, ਜਨਮ 1992, ਕੱਦ 6 ਫ਼ੁੱਟ, B.Tech in Civil Engineering, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ +91-94627-77770 ਜਾਂ 647-533-7669 (Whatsapp) ‘ਤੇ ਸੰਪਰਕ ਕਰੋ।
***1636***
ਨਾਈ ਸਿੱਖ ਪਰਿਵਾਰ ਨਾਲ ਸਬੰਧਤ ਲੜਕਾ, ਜਨਮ 1991, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, ਆਪਣੇ ਪ੍ਰੋਫੈਸ਼ਨ ਵਿਚ ਵਧੀਆ ਜੌਬ ਕਰ ਰਹੇ, ਵਧੀਆ ਪਰਿਵਾਰ ਨਾਲ ਸਬੰਧਤ, ਵੈੱਲ ਸੈਟਲਡ, ਬੀਸੀ ਰਹਿ ਰਹੇ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਚੰਗੇ ਖਾਨਦਾਨ ਨਾਲ ਸਬੰਧਤ ਲੜਕੀ ਦੀ ਲੋੜ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ (Whatsapp) ‘ਤੇ ਭੇਜੋ।
1-672-272-6766 (Whatsapp)
***1636***
Lady Helper Needed
ਬਰੈਂਪਟਨ (Country side/Goreway) ਦੇ ਇੰਟਰ ਸੈਕਸ਼ਨ ‘ਤੇ ਇਕ ਪੰਜਾਬੀ ਅਗਰਵਾਲ ਪਰਿਵਾਰ ਨੂੰ ਆਪਣੇ ਘਰ ਦੀ ਦੇਖਭਾਲ, ਸਫਾਈ, ਲਾਂਡਰੀ, ਕੁਕਿੰਗ ਅਤੇ ਹੋਰ ਛੋਟੇ ਮੋਟੇ ਕੰਮਾਂ ਵਾਸਤੇ Monday-Saturday ਤੱਕ ਲੇਡੀ ਹੈਲਪਰ ਦੀ ਲੋੜ ਹੈ। ਜਾਣਕਾਰੀ ਲਈ 905-915-3828 ‘ਤੇ ਸੰਪਰਕ ਕਰੋ।
***1634***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 8 ਇੰਚ, ਗ੍ਰੈਜੂਏਟ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵੈਸ਼ਨੂ, ਵਰਕ ਪਰਮਿਟ ‘ਤੇ ਕਨੈਡਾ ਆਏ ਹੋਏ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੰਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕਾ ਇੰਡੀਆ ਵਿੰਚ 12 ਕਿੱਲੇ ਜ਼ਮੀਨ ਦਾ ਮਾਲਕ ਹੈ। ਦੁਆਬੇ ਨੂੰ ਪਹਿਲ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ‘ਤੇ ਭੇਜੋ। +91-62800-26665 (ਸਿਰਫ ਵਟਸਐਪ)
***1636***
ਜੱਟ ਸਿੱਖ ਸਿੱਧੂ ਲੜਕੀ, ਉਮਰ 32 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, Bachelor’s degree, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਪੜ੍ਹੇ-ਲਿਖੇ, ਲੰਬੇ ਕੱਦ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਇੰਡੀਅਨ ਜੰਮਪਲ, ਪਰਿਵਾਰਕ, ਜੱਟ ਸਿੱਖ ਲੜਕੇ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਇੰਡੀਆ ਤੋਂ ਵੀ ਸੰਪਰਕ ਕਰ ਸਕਦੇ ਹਨ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ਨੰਬਰ ‘ਤੇ ਭੇਜੋ: 647-330-0731 (ਵਟਸਐਪ)
***1636***
ਸਾਰਸਵਤ ਬ੍ਰਾਹਮਣ ਪਰਿਵਾਰ ਨਾਲ ਸਬੰਧਤ ਲੜਕਾ, ਜਨਮ 1994, ਕੱਦ 5 ਫੁੱਟ 10 ਇੰਚ, ਕੈਨੇਡੀਅਨ ਪੀ. ਆਰ., ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਸ਼ਨੂ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ: 1-778-549-5479 ਜਾਂ +91-84277-17855 ‘ਤੇ ਸੰਪਰਕ ਕਰੋ।
***1636***
Jat Sikh Aulakh parents seek a suitable match for their Amritdhari son, 37 yrs.old, 5’-11” tall, currently living in USA, has approval to apply for green card working as a manager, MBA, MA degree holder, divorced after a short marriage. The girl should be US green card holder/citizen/visitor or on student visa. Caste no bar. Please send your biodata and recent pictures to : msa120387@gmail.com or Call: 1-267-465-0003
***1638***
Ramgarhia Sikh parents invite matrimonial alliance for their duaghter, beautiful, sober, Candian born, 32 yrs. old, 5’-3” tall, MD Doctor, working as Nephrologist in USA. The boy should be equally qualified like Doctor, Pharmacist, Optometrist, Accountan with good family values, non-drinker, non-smoker, vegetarian and from USA. No marriage bureau. Please send your biodata and recent pictures to : amrajras@gmail.com or call : 647-573-6774
***1636***
Jat Sikh parents invite matrimonial alliance for their son, 29 yrs. old, 5’-7” tall, Canadian citizen, degree in Pharmacy, working as a Pharmacist, in the process of opening his own business in Pharmacy shortly, own house in Canada and property in India. The girl should be Canadian immigrant, well educated, beautiful and family oriented. Please send your biodata and recent pictures to : gurdeepgill3000@gmail.com or call : 1-604-834-4720
***1636***














