Jatt Sikh family Sikh seeks a suitable match for their Canadian citizen, son 6’-1” tall, BBA, working with a private company, handsome, family oriented. The girl should be Canadian /American/PR/citizen/green card holder, equally educated, beautiful, family Oriental, well versed in both cultures. Call: 1-437-441-0353 or 647-404-5764
***1659***
Hindu parents looking for a suitable match for their son, 31 yrs. old, 6’-1” tall, Canadian PR, belongs to Gujrat (India). MS in Mechanical Engineering, working as Manager in Manufecturing facility. The girl should be Canadian immigrant/citizen, educated, beautiful and family oriented. Girl on work permit/student visa may also be considered. Caste no bar. Please send your biodata and recent pictures to whatsapp: 1-519-991-7476
***1649***
Jatt Sikh family seeks is suitable match for their daughter, American citizen, 30 yrs. old, 5’- 4” tall, working as an RN, beautiful, family oriented, well versed in both cultures. The boys should be equally educated, probably from medical field, well settled, family oriented, California preferred. The whole family is well settled in USA and brother is in UK. call: 1-669-210-9075 or +44-7429-365367
***1649***
Jatt Sikh family seeks a suitable match for Canadian born son, 34 yrs. old 6’- 2”, bachelor of arts (Major psychology extended studies in psychology honor’s Juris doctor of law (Australia), working as a family and immigration lawyer. The girl should be beautiful equally educated, family oriented, well versed in both cultures. Call: 1-604-825-3085
***1649***
Jatt Sikh Brar family seeks is suitable match for their Canadian born son, 36 yrs. old, 5’- 10” tall, advanced diploma in business, working in office of logistic company, family oriented, well versed in both cultures. The girls should be equally educated, family oriented, well versed in both cultures. Family is well settled in Canada. Please send your biodata and recent picture to: [email protected] or call: 416-400-7895
***1649***
Jatt sikh parents invite matrimonial alliance for their son, 29 yrs. old, 5’-7” tall, Canadian citizen, degree in pharmacy, working as a professional pharmacist, in the process of opening his own business in pharmacy shortly. Own house in Canada and property in India. The girls should be Canadian immigrant, equally qualified, beautiful and family oriented. Please send your biodata and recent picture to WhatsApp or call: 1-604-835-4720 or 1-604-807-2543
***1649***
ਜੱਟ ਸਿੱਖ ਲੜਕਾ, ਉਮਰ 26 ਸਾਲ, ਕੱਦ 5 ਫੁੱਟ 8 ਇੰਚ, ਬੀ ਏ, ਵਿਜ਼ਟਰ ਵੀਜ਼ੇ ਉਤੇ ਕੈਨੇਡਾ ਰਹਿ ਰਹੇ, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਪੀ ਆਰ/ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-604-799-1370 ਜਾਂ 1-416-999-4635 ‘ਤੇ ਸੰਪਰਕ ਕਰੋ।
***1659***
ਕੈਨੇਡੀਅਨ ਸਿਟੀਜ਼ਨ, ਜੱਟ ਸਿੱਖ ਢਿੱਲੋਂ ਲੜਕੀ, ਬੌਰਨ 1994, ਕੱਦ 5 ਫ਼ੁੱਟ 3 ਇੰਚ, Diploma in ECE, Diploma in Nursing, ਨਰਸਿੰਗ ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਓਨਟੈਰੀਓ (ਕੈਨੇਡਾ) ਤੋਂ ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਮੈਰਿਜ ਬਿਊਰੋ ਵਾਲੇ ਮੁਆਫ਼ ਕਰੋ। ਜਾਣਕਾਰੀ ਲਈ 647-967-0186 ਜਾਂ 647-972-8310 ‘ਤੇ ਸੰਪਰਕ ਕਰੋ।
***1658***
ਜੱਟ ਸਿੱਖ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ PR/ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਦਾਦਕਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਹੋਰ ਜਾਣਕਾਰੀ ਲਈ 1-778-987-8644 ‘ਤੇ ਸੰਪਰਕ ਕਰੋ।
***1658***
ਸ਼ਰਮਾ ਪਰਿਵਾਰ ਨਾਲ ਸਬੰਧਤ ਲੜਕਾ, ਜਨਮ DEC. 1992, ਕੱਦ 5 ਫ਼ੁੱਟ 5 ਇੰਚ, ਮਕੈਨੀਕਲ ਇੰਜੀਨੀਅਰਿੰਗ ਕੀਤੀ ਹੋਈ, ਮੰਗਲੀਕ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-849-6768 ਜਾਂ 95929-25467 ‘ਤੇ ਸੰਪਰਕ ਕਰੋ।
***1649***
ਮਜ੍ਹਬੀ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 6 ਇੰਚ, BA, Diploma from ITI, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ Divorced after brief marriage ਲਈ ਪਰਿਵਾਰਕ, ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-236-514-3024 ਜਾਂ 1-672-338-0203 ‘ਤੇ ਸੰਪਰਕ ਕਰੋ।
***1649***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 6 ਫ਼ੁੱਟ 6 ਇੰਚ, ਪੜ੍ਹੇ-ਲਿਖੇ, ਨਸ਼ਿਆਂ ਤੋਂ ਰਹਿਤ, ਸੋਹਣੇ-ਸੁਨੱਖੇ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 1-604-712-3792 ‘ਤੇ ਸੰਪਰਕ ਕਰੋ।
***1649***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, B.Sc., BC ਕੈਨੇਡਾ ਵਿਚ ਸਰਕਾਰੀ ਨੌਕਰੀ ਕਰ ਰਹੇ, ਵੈੱਲ ਸੈਟਲਡ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-340-4424 ‘ਤੇ ਫੋਨ ਜਾਂ Whatsapp ਕਰੋ।
***1649***
ਕੈਨੇਡੀਅਨ ਜੰਮਪਲ, ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫੁੱਟ 11 ਇੰਚ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਇੰਜੀਨੀਅਰਿੰਗ ਡਿਗਰੀ ਹੋਲਡਰ, ਵਧੀਆ ਜੌਬ ਕਰ ਰਹੇ ਲਈ ਬਰਾਬਰ ਦੀ ਯੋਗਤਾ ਵਾਲੀ, ਕੈਨੇਡੀਅਨ ਜੰਮਪਲ ਜਾਂ ਛੋਟੀ ਉਮਰ ਵਿੱਚ ਕੈਨੇਡਾ ਆਈ ਹੋਈ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਪਿਛਲੇ 40 ਸਾਲ ਤੋਂ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ : 1-604-671-3883 ‘ਤੇ ਸੰਪਰਕ ਕਰੋ।
***1649***
ਜੱਟ ਸਿੱਖ ਗਿੱਲ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 9 ਇੰਚ, ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਸ਼ਨੂੰ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਪੀ.ਆਰ. ਅਪਲਾਈ ਕੀਤਾ ਹੋਇਆ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਪਰਿਵਾਰਕ ਲੜਕੀ ਦੀ ਲੋੜ ਹੈ। ਲੜਕਾ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹੈ। ਜਾਣਕਾਰੀ ਲਈ 1-236-862-9032 ਜਾਂ +91-98785-75322 ‘ਤੇ ਸੰਪਰਕ ਕਰੋ।
***1649***