ਕੈਨੇਡੀਅਨ ਸਿਟੀਜ਼ਨ, ਜੱਟ ਸਿੱਖ ਢਿੱਲੋਂ ਲੜਕੀ, ਬੌਰਨ 1994, ਕੱਦ 5 ਫ਼ੁੱਟ 3 ਇੰਚ, Diploma in ECE, Diplma in nursing, ਨਰਸਿੰਗ ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਓਨਟੈਰੀਓ (ਕੈਨੇਡਾ) ਤੋਂ ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਮੈਰਿਜ ਬਿਊਰੋ ਵਾਲੇ ਮੁਆਫ਼ ਕਰਨ। ਜਾਣਕਾਰੀ ਲਈ : 647-967-0186 ਜਾਂ 647-972-8310 ‘ਤੇ ਸੰਪਰਕ ਕਰੋ।
***1671***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਸਿਟੀਜ਼ਨ, B.Tech in Mechanical Engineering, Diploma in AutoCAD from Canada,ਰੀਅਲ ਐਸਟੇਟ ਦੇ ਲਾਈਸੈਂਸ ਹੋਲਡਰ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 1-403-497-9545 ‘ਤੇ ਸੰਪਰਕ ਕਰੋ।
***1662***
ਜੱਟ ਸਿੱਖ ਲੜਕੀ, 1997 ਬੌਰਨ, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ ਪੀ.ਆਰ. Early Childhood Education Teacher, ਦੀ ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ ਤੋਂ ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਵੈੱਲ ਸੈਟਲਡ, ਚੰਗੀ ਜਾਇਦਾਦ ਵਾਲੇ ਲੜਕੇ ਦੀ ਲੋੜ ਹੈ। ਮੋਗਾ ਅਤੇ ਲੁਧਿਆਣੇ ਨੂੰ ਪਹਿਲ। ਮੈਰਿਜ ਬਿਊਰੋ ਤੋਂ ਫੋਨ ਕਰਨ। ਜਾਣਕਾਰੀ ਲਈ 1-587-435-1600 ‘ਤੇ ਸੰਪਰਕ ਕਰੋ।
***1662***
ਜੱਟ ਸਿੱਖ ਲੜਕਾ, ਉਮਰ 41 ਸਾਲ, ਕੱਦ 5 ਫ਼ੁੱਟ 10 ਇੰਚ, ਗ੍ਰੈਜੂਏਟ Graduate in Commerce in English Medium, ਵਰਕ ਪਰਮਿਟ ਉੱਤੇ ਕੈਨੇਡਾ ਵਿਚ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ- ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 1-778-683-1700 ਜਾਂ 1-778-892-0795 ‘ਤੇ ਫੋਨ ਜਾਂ Whatsapp ਕਰੋ।
***1662***
ਜੱਟ ਸਿੱਖ ਲੜਕੀ, ਉਮਰ 38 ਸਾਲ, ਕੱਦ 5 ਫ਼ੁੱਟ 5 ਇੰਚ, ਸੋਹਣੀ-ਸੁਨੱਖੀ, ਪਰਿਵਾਰਕ, ਵਿਜ਼ਟਰ ਵੀਜ਼ੇ ਉਤੇ ਕੈਨੇਡਾ ਰਹਿ ਰਹੀ, unmarried ਲਈ ਕੈਨੇਡੀਅਨ PR/ਸਿਟੀਜ਼ਨ, ਸੋਹਣੇ-ਸੁਨੱਖੇ, ਵੈੱਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-778-636-0230 ‘ਤੇ ਸੰਪਰਕ ਕਰੋ।
***1662***
ਜੱਟ ਸਿੱਖ ਸਿੱਧੂ ਲੜਕੀ, ਉਮਰ 37 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਸਿਟੀਜ਼ਨ, Resource Nurse (RN), ਤਲਾਕਸ਼ੁਦਾ ਲਈ ਪੜ੍ਹੇ-ਲਿਖੇ, ਪਰਿਵਾਰਕ, ਵੈੱਲ ਸੈਟਲਡ, ਚੰਗੀ ਜ਼ਮੀਨ ਜਾਇਦਾਦ ਵਾਲੇ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-437-267-2557 ਜਾਂ 1-519-564-3557 ‘ਤੇ ਫੋਨ ਜਾਂ Whatsapp ਕਰੋ।
***1662***
ਜੱਟ ਸਿੱਖ ਰਾਜਪੂਤ ਲੜਕੀ, ਉਮਰ 43 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, Aesthetic and Laser Technician, ਆਪਣਾ business ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ, unmarried ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਵੈਜ਼ੀਟੇਰੀਅਨ ਲੜਕੇ ਦੀ ਲੋੜ ਹੈ। Surrey (BC)ਵਿਚ ਰਹਿ ਰਹੇ, ਆਪਣਾ ਕਾਰੋਬਾਰ ਕਰ ਰਹੇ ਲੜਕੇ ਨੂੰ ਪਹਿਲ। Serious Enquiries only, ਆਪਣਾ ਬਾਇਓਡੈਟਾ ਅਤੇ ਪਿਕਚਰ Whatsapp ‘ਤੇ ਭੇਜੋ : Whatsapp: 1-236-886-5201 ਜਾਂ 1-604-902-1671
***1662***
ਛੀਂਬਾ ਸਿੱਖ ਲੜਕੀ, ਜਨਮ November/1994, ਕੱਦ 5 ਫ਼ੁੱਟ 3 ਇੰਚ, ਕੈਨੇਡੀਅਨ ਸਿਟੀਜ਼ਨ, B.Sc. Maths. ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਪੀ.ਆਰ. ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 647-919-9256 ਜਾਂ 647-924-9256 Whatsapp ‘ਤੇ ਸੰਪਰਕ ਕਰੋ।
***1662***
ਜੱਟ ਸਿੱਖ ਵੈਸ਼ਨੋ ਲੜਕੀ, 1992 ਬੌਰਨ, ਕੱਦ 5 ਫੁੱਟ 7 ਇੰਚ, ਕੈਨੇਡੀਅਨ PR, ਡਬਲ ਐਮ. ਏ., ਵਧੀਆ ਜੌਬ ਕਰ ਰਹੀ, Innocent Divorced After brief marriage, ਪਰਿਵਾਰਕ ਲਈ ਪੜ੍ਹੇ-ਲਿਖੇ, ਚੰਗੇ ਖਾਨਦਾਨ ਨਾਲ ਸਬੰਧਤ ਜੱਟ ਸਿੱਖ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ, ਪਰਿਵਾਰਕ ਲੜਕੇ ਦੀ ਲੋੜ ਹੈ। BC ਨੂੰ ਪਹਿਲ। ਮੈਰਿਜ ਬਿਊਰੋ ਵਾਲੇ ਮੁਆਫ ਕਰਨ। ਜਾਣਕਾਰੀ ਲਈ 1-604-799-7761 ‘ਤੇ ਸੰਪਰਕ ਕਰੋ।
***1662***
ਰਾਮਗੜ੍ਹੀਆ ਸਿੱਖ ਲੜਕਾ, ਜਨਮ 1996, ਕੱਦ 5 ਫੁੱਟ 11 ਇੰਚ, ਕੈਨੇਡੀਅਨ PR, Diploma/Degree in Mechanical Engineering, ਆਪਣਾ ਕੰਸਟਰਕਸ਼ਨ ਦਾ ਕੰਮ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਜੀਟੇਰੀਅਨ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਰਾਮਗੜ੍ਹੀਆ ਪਰਿਵਾਰ ਦੀ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ‘ਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤੀ ਜਾ ਜਾਵੇਗੀ। ਮਾਲਵੇ ਨੂੰ ਪਹਿਲ। ਲੜਕੇ ਦੇ ਮਾਤਾ-ਪਿਤਾ ਅੱਜ ਕਲ੍ਹ ਕੈਨੇਡਾ ਵਿੱਚ ਹਨ। ਜਾਣਕਾਰੀ ਲਈ 647-994-0501 ਜਾਂ +91-94177-55764 WhatsApp ‘ਤੇ ਸੰਪਰਕ ਕਰੋ।
***1662***
Jatt Sikh parents invite matrimonial alliance for their daughter, 27 yrs. old, 5’-4” tall, Master’s degree in Bioinformatics, Currently on F1 Visa in America, beautiful and family oriented. The boy should be American Citizen or Green Card holder, equally qualified with family values. For information please call : 1-206-405-0023
***AFFB***
Jat Sikh Brar family seeks a suitable match for their Candian born son, 36 yrs. old, 5’-10” tall, Advanced Diploma in Business, working in office of Logistic Company, family oriented. Well Versed in both Cultures. The girl should be equally educated, family oriented, well versed in both cultures. Family is well settled in Canada. Please send your biodata and recent picture to : sekho.jatinder@gmail.com or call : 416-400-7895
***AFFB***












