Matrimonials

ਸੈਣੀ ਸਿੱਖ ਲੜਕਾ, ਜਨਮ 89, ਕੱਦ 5 ਫ਼ੁੱਟ 8 ਇੰਚ, ਕੈਨੇਡੀਅਨ ਪੀ.ਆਰ., ਪੋਸਟ ਗ੍ਰੈਜੂਏਟ ਡਿਪਲੋਮਾ, ਵਧੀਆ ਨੌਕਰੀ ਕਰ ਰਹੇ ਲਈ ਕੈਨੇਡਾ ਰਹਿੰਦੀ ਪਰਿਵਾਰਕ ਲੜਕੀ ਦੀ ਲੋੜ ਹੈ। ਪਰਿਵਾਰ ਦਾ ਇੰਡੀਆ ਵਿਚ ਵਧੀਆ ਕਾਰੋਬਾਰ ਹੈ ਅਤੇ ਮੁੰਡੇ ਦੀਆਂ ਦੋ ਭੈਣਾਂ ਕੈਨੇਡਾ ਵਿਚ ਸੈਟਲਡ ਹਨ। ਜਾਣਕਾਰੀ ਲਈ ਸੰਪਰਕ ਕਰੋ +1-672-866-0234
***1676***
ਜੱਟ ਸਿੱਖ ਲੜਕੀ, ਉਮਰ 32 ਸਾਲ, ਕੱਦ 5 ਫ਼ੁੱਟ 3 ਇੰਚ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ, ਵਰਕ ਪਰਮਿਟ ‘ਤੇ ਕੈਨੇਡਾ ਆਈ ਹੋਈ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। BC ਨੂੰ ਪਹਿਲ। ਜਾਣਕਾਰੀ ਲਈ 1-236-887-1622 (Whattsapp Only) ਜਾਂ 1-604-712-1398 ‘ਤੇ ਸੰਪਰਕ ਕਰੋ ।
***1676***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਆਪਣਾ ਕਾਰੋਬਾਰ ਕਰ ਰਹੇ ਲਈ ਘੱਟੋ-ਘੱਟ 5 ਫੁੱਟ 7 ਇੰਚ ਕੱਦ ਵਾਲੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-572-8566 ‘ਤੇ ਸੰਪਰਕ ਕਰੋ।
***1676***

ਜੱਟ ਸਿੱਖ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 7 ਇੰਚ, Automobile ਦਾ ਡਿਪਲੋਮਾ ਕੀਤਾ ਹੋਇਆ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ (ਬਿਨਾਂ ਬੱਚੇ) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (ਬਿਨਾਂ ਬੱਚੇ) ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-751-3487 ਜਾਂ 1-604-825-5505 ‘ਤੇ ਸੰਪਰਕ ਕਰੋ।
***1676***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 11 ਇੰਚ, ITI, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਬੱਚੇ ਵਾਲੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-389-4108 ‘ਤੇ ਸੰਪਰਕ ਕਰੋ।
***1676***
ਜੱਟ ਸਿੱਖ ਲੜਕਾ, ਜਨਮ 1995, ਕੱਦ 5 ਫੁੱਟ 8 ਇੰਚ, Diploma in administration, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਟਰੱਕਿੰਗ ਦਾ ਵਧੀਆ ਕਾਰੋਬਾਰ ਕਰ ਰਹੇ, ਵੈਲ ਸੈਟਲਡ, ਇੰਡੀਆ ਵਿੱਚ ਪੇਂਡੂ ਅਤੇ ਸ਼ਹਿਰੀ ਜਾਇਦਾਦ ਦੇ ਮਾਲਕ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ ਫੋਨ ਕਰੋ ਅਤੇ ਆਪਣਾ ਬਾਇਓਡੇਟ ਅਤੇ ਪਿਕਚਰ ਵਟਸਐਪ ਕਰੋ: 647-710-5009 ਜਾਂ 647-505-2812
***1676***
ਕੈਨੇਡਾ ਵਿੱਚ ਵਿਜ਼ਟਰ ਵੀਜ਼ੇ ‘ਤੇ ਆਏ, ਯੂ ਕੇ ਦਾ ਵਰਕ ਪਰਮਿਟ ਹੋਲਡਰ, ਜੱਟ ਸਿੱਖ, ਉਮਰ 25 ਸਾਲ, ਕੱਦ 5 ਫੁੱਟ 8 ਇੰਚ, ਪੜ੍ਹੇ-ਲਿਖੇ, ਹੈਂਡਸਮ, ਨਸ਼ਿਆਂ ਤੋਂ ਰਹਿਤ, ਇੰਡੀਆ ਵਿੱਚ ਪ੍ਰਾਪਰਟੀ ਦੇ ਮਾਲਕ ਲੜਕੇ ਲਈ ਕੈਨੇਡਾ, ਅਮਰੀਕਾ ਤੋਂ ਸਿਟੀਜ਼ਨ/ਪੀ ਆਰ ਜਾਂ ਵਰਕ ਪਰਮਿਟ ‘ਤੇ ਆਈ ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀਆਂ ਭੈਣਾਂ ਕੈਨੇਡਾ ਵਿੱਚ ਵੈਲ ਸੈਟਲਡ ਹਨ। ਮਾਲਵੇ ਨੂੰ ਪਹਿਲ। ਮੇਰਿਜ ਬਿਊਰੋ ਵਾਲੇ ਫੋਨ ਨਾ ਕਰਨ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ ਜਾਂ ਵਟਸਐਪ: 1-778-245-4595 ਜਾਂ 437-998-2525
***1676***

Ravidasia Sikh family seeks a suitable match for their son, 1994 born, 5’-10″ tall, Canadian citizen, handsome, MBA, working in the transportation industry, well versed in both cultures. The girl should be beautiful, professionally qualified, well-cultured. Doaba preferred. Call:647-308-4853
*** 1676 ***
Match for educated, professionally settled, turbaned Sikh boy, 6’ tall, 1989 born, never married, Canadian PR, residing in Ottawa,holding MBA and working as a Product Operations Manager in Tech. Gursikh family from Chandigarh with agricultural background. Seeking serious like minded suitable match. Feel free to contact at +1-647-633-3361 (whats app/message/call)
*** 1676 ***
Gursikh family seeks a suitable match for their son, born 1993, 6’ tall, Canadian Citizen, double master’s, currently a 3rd year medical student in canada, well settled family living in vancouver, BC from last 30 yrs., religious, vegetratian, fluent in English and Punjabi, well versed in both cultures family oriented. The girl should be well educated, beautiful, well versed in both cultures and family oriented. Please Call : 1-604-379-5928
‘***1676***.