Jat Sikh Parents seek a suitable match for their Canadian Citizen daughter, born october, 1993, 5’-8” tall, working in IT Sector (Toronto). The boy should be well settled, Jat Sikh, Canadian Citizen/PR/work permit preferably from GTA or someone willing to relocate. Open to. suitable matches from other region from Canada with a preference for the GTA or Brampton Area. Call or Whatsapp : 416-272-8322 or 437-227-2124
***1679***
Ramgarhia ਸਿੱਖ ਪਨੇਸਰ ਪਰਿਵਾਰ ਨਾਲ ਸਬੰਧਤ ਲੜਕਾ, ਜਨਮ 1992, ਕੱਦ 5 ਫ਼ੁੱਟ 7 ਇੰਚ,B.Tech in IT, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, IT ਕੰਪਨੀ ਵਿਚ assistant Manager ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਲੜਕੇ ਦਾ ਭਰਾ ਕੈਨੇਡੀਅਨ ਸਿਟੀਜ਼ਨ ਹੈ ਵੈੱਲ ਸੈਟਲਡ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ Whatsapp ‘ਤੇ ਭੇਜੋ। ਜਾਣਕਾਰੀ ਲਈ 437-955-6127 (Whatsapp ‘ਤੇ ਸੰਪਰਕ ਕਰੋ।
***1679***
ਰਾਮਗੜ੍ਹੀਆ ਸਿੱਖ ਲੜਕਾ, ਉਮਰ 41 ਸਾਲ, ਕੱਦ 5 ਫ਼ੁੱਟ 10 ਇੰਚ, ਅਮੈਰੀਕਨ ਸਿਟੀਜ਼ਨ, B.Tech in Electronics and communication, international shipping company ਵਿਚ ਮੈਨੇਜਰ ਦੀ ਜੌਬ ਕਰ ਰਹੇ, ਸੋਹਣੇ-ਸੁਨੱਖਾ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ (ਬਿਨਾਂ ਬੱਚੇ) ਲਈ ਅਮੈਰੀਕਾ ਜਾਂ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ਜਾਂ ਤਲਾਕਸ਼ੁਦਾ (ਬਿਨਾਂ ਬੱਚੇ) ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗੀ। ਜਾਣਕਾਰੀ ਲਈ 1-510-240-2847 ‘ਤੇ ਸੰਪਰਕ ਕਰੋ।
***1679***
ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਪੀ.ਆਰ. ਪੜ੍ਹੇ-ਲਿਖੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾ ਸਕਦੀ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਮੈਰਿਜ ਬਿਊਰੋ ਫੋਨ ਨਾ ਕਰਨ। ਆਪਣਾ ਬਾਇਓਡੈਟਾ ਅਤੇ ਪਿਕਚਰ Whatsapp ਕਰੋ ਜਾਂ ਸੰਪਰਕ ਕਰੋ 647-745-1185 (Whatsapp)
***1678***
ਜੱਟ ਸਿੱਖ ਗਰੇਵਾਲ ਲੜਕੀ, ਜਨਮ 1999, ਕੱਦ 5 ਫ਼ੁੱਟ 6 ਇੰਚ, ਕੈਨੇਡੀਅਨ ਸਿਟੀਜ਼ਨ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੇ-ਸੁਨੱਖੇ, Trimmed Beard, ਵੈੱਲ ਸੈਟਲਡ ਲੜਕੇ ਦੀ ਲੋੜ ਹੈ। ਓਹੀ ਪਰਿਵਾਰ ਸੰਪਰਕ ਕਰਨ ਜਿਹੜੇ ਲੜਕੇ ਦੇ ਕੈਨੇਡਾ ਵਰਕ ਪਰਮਿਟ ‘ਤੇ ਰਹਿ ਰਹੇ ਭਰਾ, ਉਮਰ 24 ਸਾਲ, ਕੱਦ 5 ਫ਼ੁੱਟ 7 ਇੰਚ, ਵਧੀਆ ਜੌਬ ਕਰ ਰਹੇ ਦਾ ਕੈਨੇਡਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 437-879-4441 ਜਾਂ +91-81495-37279 (Whatsapp) ‘ਤੇ ਸੰਪਰਕ ਕਰੋ।
***1677***
ਕੈਨੇਡੀਅਲ ਸਿਟੀਜ਼ਨ, ਜੱਟ ਸਿੱਖ ਢਿੱਲੋਂ ਲੜਕੀ ਜਨਮ 1994 ਕੱਦ 5 ਫ਼ੁੱਟ 3 ਇੰਚ, Diploma in ECE, Diploma in Nursing, ਨਰਸਿੰਗ ਦੀ ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਓਨਟੈਰੀਓ (ਕੈਨੇਡਾ) ਤੋਂ ਪੜ੍ਹੇ-ਲਿਖੇ, ਸੋਹਣੇ-ੋਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਮੈਰਿਜ ਬਿਊਰੋ ਵਾਲੇ ਮੁਆਫ਼ ਕਰਨ। ਜਾਣਕਾਰੀ ਲਈ : 647-967-0186 ਜਾਂ 647-972-8310 ‘ਤੇ ਸੰਪਰਕ ਕਰੋ।
***1688***
ਜੱਟ ਸਿੱਖ ਕੈਨੇਡੀਅਨ ਸਿਟੀਜ਼ਨ ਲੜਕਾ, ਬੌਰਨ 1988, ਕੱਦ 6 ਫ਼ੁੱਟ ਤਲਾਕਸ਼ੁਦਾ ਬਿਨਾਂ ਬੱਚੇ ਤੋਂ, ਪੜ੍ਹੇ-ਲਿਖੇ ਵੈੱਲ ਸੈਟਲਡ, ਵੈਜ਼ੀਟੇਰੀਅਨ ਲਈ ਸੁਸ਼ੀਲ, ਪੜ੍ਹੀ-ਲਿਖੀ, ਲੜਕੀ ਦੀ ਲੋੜ ਹੈ। ਮਾਲਵੇ ਅਤੇ ਓਨਟੈਰੀਓ ਨੂੰ ਪਹਿਲ। ਮੈਰਿਜ ਬਿਊਰੋ ਸੰਪਰਕ ਨਾ ਕਰਨ। ਜਾਣਕਾਰੀ ਲਈ 1-437-604-1013 ‘ਤੇ ਫੋਨ ਜਾਂ Whatsapp ਕਰੋ।
***1679***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 34 ਸਾਲ ਕੱਦ 6 ਫ਼ੁੱਟ, ਕੈਨਡਾ ਵਿਚ ਵਰਕ ਪਰਮਿਟ ਉੱਤੇ ਰਹਿ ਰਹੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ PR/ ਸਿਟੀਜ਼ਨ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਬਿਨਾਂ ਬੱਚੇ ਤੋਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-727-5549 ‘ਤੇ ਸੰਪਰਕ ਕਰੋ।
***1679***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 7 ਇੱਚ, ਕੈਨੇਡੀਅਨ ਪੀ ਆਰ, ਸਟੱਡੀ ਵਾਸਤੇ ਆਸਟਰੇਲੀਆ ਗਿਆ ਹੋਇਆ, ਆਪਣਾ ਕਾਰੋਬਾਰ ਕਰ ਰਹੇ ਪਰਿਵਾਰਕ ਲਈ ਨਰਸ ਜਾਂ ਕੋਈ ਪ੍ਰੋਫੈਸ਼ਨਲ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ ਫੋਨ ਜਾਂ Whatsapp: 1-604-799-2659 ਜਾਂ 437-970-9750 ‘ਤੇ ਸੰਪਰਕ ਕਰੋ।
***1679***
ਜੱਟ ਸਿੱਖ ਲੜਕਾ, ਬੌਰਨ 1991, ਕੱਦ 5 ਫੁੱਟ 11 ਇੰਚ, ਪੱਗੜੀਧਾਰੀ, ਪੀ ਆਰ, ਯੂਨੀਵਰਸਿਟੀ ਗ੍ਰੈਜੂਏਟ, ਵੈਜੀਟੇਰੀਅਨ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-604-355-8195 ‘ਤੇ ਫੋਨ ਜਾਂ Whatsapp ਕਰੋ।
***1679***














