ਜੱਟ ਸਿੱਖ ਲੜਕਾ, ਉਮਰ 33 ਸਾਲ, ਕੱਦ 5 ਫੁੱਟ 6 ਇੰਚ, ਕੈਨੇਡਾ ਵਿਚ ਵਰਕ ਪਰਮਿਟ ਉੱਤੇ ਰਹਿ ਰਹੇ, ਚੰਗੀ ਜੌਬ ਕਰ ਰਹੇ, ਵੈਸ਼ਨੋ, ਪਰਿਵਾਰਕ, ਇਲੈਕਟ੍ਰੀਕਲ ਡਿਪਲੋਮਾ ਹੋਲਡਰ ਲਈ ਸੋਹਣੀ-ਸੁਨੱਖੀ, ਪਰਿਵਾਰਕ, ਕੈਨੇਡੀਅਨ PR/ਸਿਟੀਜ਼ਨ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। BC ਤੇ Winnipeg ਨੂੰ ਪਹਿਲ। ਜਾਣਕਾਰੀ ਲਈ 1-204-995-6201 ’ਤੇ ਫੋਨ ਜਾਂ Whatsapp ਕਰੋ।
***1705***
ਨਾਈ ਸਿੱਖ ਲੜਕਾ, ਉਮਰ 24 ਸਾਲ, ਕੱਦ 5 ਫੁੱਟ 11 ਇੰਚ, ਡੀਜ਼ਲ ਮਕੈਨਿਕ ਦੀ ਜੌਬ ਕਰ ਰਹੇ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਤ ਪਾਤ ਦਾ ਕੋਈ ਬੰਧਨ ਨਹੀਂ। ਲੜਕੇ ਦਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-403-860-6601 ’ਤੇ ਫੋਨ ਜਾਂ Whatsapp ਕਰੋ।
***1695***
ਜੱਟ ਸਿੱਖ ਲੜਕੀ, ਉਮਰ 28 ਸਾਲ, ਕੱਦ 5 ਫੁੱਟ 1 ਇੰਚ, ਕੈਨੇਡੀਅਨ ਪੀ.ਆਰ. B.Sc. Nursing (India), Ontario ਵਿਚ Registered Nurse (RN) ਦੀ ਜੌਬ ਕਰ ਰਹੀ, ਦੁਆਬੇ ਅਤੇ ਟੋਰਾਂਟੋ ਨਾਲ ਸਬੰਧਤ ਲਈ ਪ੍ਰੋਫੈਸ਼ਨਲੀ ਕੁਆਲੀਫਾਈਡ, ਵੈੱਲ ਸੈਟਲਡ, ਕੈਨੇਡੀਅਨ PR/Citizen, ਨਸ਼ਿਆਂ ਤੋਂ ਰਹਿਤ, ਪੜ੍ਹੇ-ਲਿਖੇ, ਚੰਗੇ ਸੰਸਕਾਰਾਂ ਵਾਲੇ ਲੜਕੇ ਦੀ ਲੋੜ ਹੈ। ਲੜਕੇ ਦੇ ਮਾਤਾ ਪਿਤਾ ਅਤੇ ਭਰਾ ਇਟਲੀ ਵਿਚ ਵੈੱਲ ਸੈਟਲਡ ਹਨ। ਮੈਰਿਜ ਬਿਊਰੋ ਸੰਪਰਕ ਨਾ ਕਰਨ। ਜਾਣਕਾਰੀ ਲਈ 647-856-9071 ਕੈਨੇਡਾ ’ਤੇ ਸੰਪਰਕ ਕਰੋ ਜਾਂ +91-98760-68641 Whatsapp ’ਤੇ ਸੰਪਰਕ ਕਰੋ।
***1695***
ਜੱਟ ਸਿੱਖ ਇਕਲੌਤਾ ਲੜਕਾ, ਉਮਰ 25 ਸਾਲ, ਕੱਦ 5 ਫੁੱਟ 11 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, Diploma in General Business, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ PR/ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿਚ ਹੈ। ਜਾਣਕਾਰੀ ਲਈ 1-604-750-7531 ’ਤੇ ਫੋਨ ਜਾਂ Whatsapp ਕਰੋ।
***1695***
ਲੁਬਾਣਾ ਸਿੱਖ ਲੜਕਾ, ਉਮਰ 38 ਸਾਲ, ਕੱਦ 5 ਫੁੱਟ 10 ਇੰਚ ਟਰੱਕ ਮਕੈਨਿਕ ਦੀ ਜੌਬ ਕਰ ਰਹੇ, ਕੈਨੇਡੀਅਨ ਸਿਟੀਜ਼ਨ, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡੀਅਨ PR/ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਤਲਾਕਸ਼ੁਦਾ ਬਿਨਾਂ ਬੱਚੇ ਤੋਂ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕਾ ਤਲਾਕਸ਼ੁਦਾ (2 ਬੱਚੇ ਹਨ), ਕਸਟਡੀ ਮਾਂ ਕੋਲ ਹੈ । ਜਾਣਕਾਰੀ ਲਈ 416-747-1408 ਜਾਂ 647-674-1920 ’ਤੇ ਫੋਨ ਜਾਂ Whatsapp ਕਰੋ।
****1695****
ਟਾਂਕ ਕਸ਼ਤਰੀ ਲੜਕਾ, ਜਨਮ 1987 ਕੱਦ 5 ਫੁੱਟ 10 ਇੰਚ, ਕੈਨੇਡੀਅਨ ਸਿਟੀਜ਼ਨ, M.Sc. IT ਕੀਤੀ ਹੋਈ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ’ਤੇ ਕੈਨੇਡਾ ਰਹਿ ਰਹੀ ਲੜਕੀ ’ਤੇ ਵੀ ਵਿਚਾਰ ਕੀਤੀ ਜਾਵੇਗੀ। ਲੜਕਾ ਵੈਨਕੂਵਰ ਵਿਚ ਵੈੱਲ ਸੈਟਲਡ ਹੈ। ਜਾਤ-ਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 647-875-9486 ਜਾਂ +91-94651-00399 ’ਤੇ ਸੰਪਰਕ ਕਰੋ
***1695***
ਜੱਟ ਸਿੱਖ ਲੜਕਾ, ਜਨਮ 1980, ਕੱਦ 6 ਫੁੱਟ, ਕੈਨੇਡੀਅਨ ਜੰਮਪਲ, Microsoft Network Associate (CCNC) , ਆਪਣਾ ਕਾਰੋਬਾਰ ਕਰ ਰਹੇ ਲਈ ਘੱਟ ਤੋਂ ਘੱਟ 5 ਫੁੱਟ 7 ਇੰਚ, ਕੱਦ ਵਾਲੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-572-8566 ’ਤੇ ਸੰਪਰਕ ਕਰੋ।
***1695***
ਜੱਟ ਸਿੱਖ ਲੜਕਾ, ਜਨਮ 1994, ਕੱਦ 5 ਫੁੱਟ 11 ਇੰਚ, ਕੈਨੇਡੀਅਨ ਬੌਰਨ, ਇੰਜੀਨੀਅਰਿੰਗ ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਬੌਰਨ, ਸੋਹਣੀ-ਸੁਨੱਖੀ, ਬਰਾਬਰ ਦੀ ਯੋਗਤਾ ਵਾਲੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ 40 ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਹੈ। ਸਟੂਡੈਂਟ/ਵਿਜ਼ਟਰ/ਵਰਕ ਪਰਮਿਟ ਵਾਲੇ ਸੰਪਰਕ ਨਾ ਕਰਨ। ਜਾਣਕਾਰੀ ਲਈ 1-236-979-0730 ’ਤੇ ਫੋਨ ਕਰੋ।
***1695***
ਨਾਈ ਸਿੱਖ ਲੜਕਾ, ਬੌਰਨ 1992, ਕੱਦ 5 ਫੁੱਟ 9 ਇੰਚ, ਕਲੀਨ ਸ਼ੇਵਨ, ਕੈਨੇਡੀਅਨ ਸਿਟੀਜ਼ਨ, ਆਪਣਾ ਕਾਰੋਬਾਰ ਕਰ ਰਹੇ, ਪਰਿਵਾਰਕ ਵੈੱਲ ਸੈਟਲਡ ਲਈ ਸੋਹਣੀ-ਸੁਨੱਖੀ, ਪਰਿਵਾਰਕ, ਸਾਊ ਲੜਕੀ ਦੀ ਲੋੜ ਹੈ। ਜਾਤ ਪਾਤ ਦਾ ਕੋਈ ਬੰਧਨ ਨਹੀਂ। ਲੜਕੇ ਦੀ ਭੈਣ ਕੈਨੇਡਾ ਵੈਨਕੂਵਰ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-401-2625 ’ਤੇ ਫੋਨ ਜਾਂ Whatsapp ਕਰੋ।
**1695***
ਜੱਟ ਸਿੱਖ ਬਸਰਾ ਲੜਕਾ, ਉਮਰ 28 ਸਾਲ, ਕੱਦ 5 ਫੁੱਟ 4 ਇੰਚ, BBA in Acconting, Telus mobile company ਵਿੱਚ ਸੇਲਸ ਰਿਪਰਸੈਂਟਿਵ ਦੀ ਜੋਬ ਕਰ ਰਹੇ, ਕੈਨੇਡੀਅਨ ਸਿਟੀਜ਼ਨ, ਆਪਣਾ ਘਰ, ਸੋਹਣੇ-ਸੁਨੱਖੇ, ਪਰਿਵਾਰਕ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ +91-98148-41501 ’ਤੇ Whatsapp ਜਾ ਫੋਨ ਕਰੋ।
**1695***
ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫੁੱਟ 3 ਇੰਚ, ਇੰਡੀਆ ਤੋਂ B.Sc. Nursing ਕੀਤੀ ਹੋਈ, ਕੈਨੇਡਾ ਤੋਂ Associate of Arts ਦਾ ਡਿਪਲੋਮਾ ਕੀਤਾ ਹੋਇਆ, ਵਰਕ ਪਰਮਿਟ ਉੱਤੇ ਕੇਨੇਡਾ ਰਹਿ ਰਹੀ, ਵਧੀਆ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਕੇਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-778-681-1921 ਜਾਂ +91-87250-83619 ਫ਼ੋਨ ਉਤੇ, (Whatsapp) ’ਤੇ ਸੰਪਰਕ ਕਰੋ।
**1695***
Jat Sikh family seeks a suitable jat Sikh match for their son, 26 yrs. old, 6′-2” tall, handsome, non drinker, non smoker, raised in Canada, engineering degree from UBC, currently working as a senior Electrical engineer with a well established US company. The girl should be professionally educated, beautiful, Canadian born or raised,family oriented. Vancouver area preferred. Please send your biodata on whatsApp or call:1-778-871-1029, 1-778-855-1929
*** 1695 ***
Male, retired, living in Rockland County Newyork, looking for a compatible female match. For information please contact: 1-845-365-037
***1695***













