ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 7 ਇੰਚ, ਕੈਨੇਡੀਅਨ ਇਮੀਗ੍ਰੈਂਟ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੇਟਾ ਅਤੇ ਪਿਕਚਰ whatsapp ਤੇ ਭੇਜੋ ਜਾਂ ਫ਼ੋਨ ਕਰੋ: 1-778-814-7224
***1443***
ਪੰਜਾਬੀ ਖੱਤਰੀ ਲੜਕਾ, DOB 1988, ਕੱਦ 4 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, MBA, ਦੀ ਡਿਗਰੀ ਕੀਤੀ ਹੋਈ, Pharmaceutical Company ਨਾਲ ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਆਪਣਾ ਬਾਇਓਡੈਟਾ ਅਤੇ ਪਿਕਚਰ whatsapp ‘ਤੇ ਭੇਜੋ ਜਾਂ ਫ਼ੋਨ ਕਰੋ: 1-778-881-3610
***1443***
ਜੱਟ ਸਿੱਖ ਪਰਿਵਾਰ ਨਾਲ ਸਬੰਧਤ ਲੜਕੀ, ਜਨਮ 1978, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਸਿਟੀਜ਼ਨ, ਗ੍ਰੈਜੂਏਟ, ਚੰਗੇ ਪਰਿਵਾਰ ਨਾਲ ਸਬੰਧਤ, ਤਲਾਕਸ਼ੁਦਾ (ਦੋ ਬੱਚੇ) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਨਸ਼ਿਆਂ ਤੋਂ ਰਹਿਤ, ਵੈੱਲ ਸੈਟਲਡ, ਪਰਿਵਾਰਕ ਲੜਕੇ ਦੀ ਲੋੜ ਹੈ। ਬੀ.ਸੀ. ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 1-778-598-1498 ‘ਤੇ ਫ਼ੋਨ ਕਰੋ। (ਵੀਕਡੇਜ਼ ਸ਼ਾਮ 4 ਵਜੇ ਤੋਂ ਬਾਅਦ ਬੀ.ਸੀ. ਸਮੇਂ ਅਨੁਸਾਰ, ਵੀਕਐਂਡ ਕਿਸੇ ਵੀ ਸਮੇਂ)
***1443***
ਜੱਟ ਸਿੱਖ ਇਕਲੌਤਾ ਲੜਕਾ, ਉਮਰ 31 ਸਾਲ, ਕੱਦ 5 ਫ਼ੁੱਟ 10 ਇੰਚ, ਬੀ.ਏ., ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਨਸ਼ਿਆਂ ਤੋਂ ਰਹਿਤ, ਫੈਮਿਲੀ ਬਿਜ਼ਨੈਸ ਕਰ ਰਹੇ, 22 ਕਿੱਲੇ ਜ਼ਮੀਨ ਦੇ ਮਾਲਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-376-8400 ‘ਤੇ ਫ਼ੋਨ ਕਰੋ।
***1443***
ਜੱਟ ਸਿੱਖ ਬਰਾੜ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਸੋਹਣਾ-ਸੁਨੱਖੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ, ਇੰਡੀਆ ਰਹਿ ਰਹੇ, ਕੈਨੇਡਾ ਦਾ ਵਿਜ਼ਟਰ ਵੀਜ਼ਾ ਅਤੇ ਟਰੱਕ ਦਾ ਲਾਇਸੈਂਸ ਵੀ ਹੈ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ whatsapp ਜਾਂ ਫ਼ੋਨ ਕਰੋ: 1-226-338-5215 ।
***1443***
ਜੱਟ ਸਿੱਖ ਸਾਬਤ ਸੂਰਤ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 9 ਇੰਚ, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਵਧੀਆ ਕੰਪਨੀ ਨਾਲ ਜੌਬ ਕਰ ਰਹੇ, ਪਰਿਵਾਰਕ, ਵੈਸ਼ਨੋ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਕੈਨੇਡਾ ਵਿੱਚ ਵਿਜ਼ਟਰ/ਸਟੂਡੈਂਟ ਜਾਂ ਵਰਕ ਪਰਮਿਟ ਉੱਤੇ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: bootathind13@gmail.com ਜਾਂ ਜਾਣਕਾਰੀ ਲਈ 1-778-680-6713 ‘ਤੇ ਸੰਪਰਕ ਕਰੋ।
***1443***
ਜੱਟ ਸਿੱਖ ਲੜਕਾ, ਉਮਰ 34 ਸਾਲ, ਕੱਦ 6 ਫ਼ੁੱਟ, BCA,, ਵੈਜੀਟੇਰੀਅਨ, ਸੋਹਣਾ-ਸੁਨੱਖੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ, ਇੰਡੀਆ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕਾ ਲੁਧਿਆਣੇ ਵਿੱਚ ਆਪਣਾ ਕਾਰੋਬਾਰ ਕਰ ਰਿਹਾ ਹੈ ਅਤੇ ਸ਼ਹਿਰੀ ਅਤੇ ਪੇਂਡੂ ਜਾਇਦਾਦ ਦਾ ਮਾਲਕ ਹੈ। ਲੜਕੇ ਦੀ ਭੈਣ ਕੈਨੇਡਾ ਵਿੱਚ ਸੈਟਲਡ ਹੈ। ਜਾਣਕਾਰੀ ਲਈ 1-604-671-3807 ‘ਤੇ ਫ਼ੋਨ ਕਰੋ।
***1443***
ਜੱਟ ਸਿੱਖ ਲੜਕੀ, ਉਮਰ 30 ਸਾਲ, ਕੱਦ 5 ਫ਼ੁੱਟ 3 ਇੰਚ, ਅਮੈਰੀਕਨ ਸਿਟੀਜ਼ਨ, Master’s degree, working in Health Care (IT), ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡਾ ਜਾਂ ਅਮਰੀਕਾ ਤੋਂ ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ ਲੜਕੇ ਦੀ ਲੋੜ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ (whatsapp ਕਰੋ ਜਾਂ ਜਾਣਕਾਰੀ ਲਈ ਫ਼ੋਨ ਕਰੋ 1-203-970-9279
***1443***
ਟਾਂਕ ਕਸ਼ਤਰੀ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, ਕੈਨੇਡਾ ਤੋਂ ਨਰਸਿੰਗ ਦਾ ਕੋਰਸ ਕੀਤਾ ਹੋਇਆ ਹੈ, ਕਲੀਨ ਸ਼ੇਵਨ, ਸੋਹਣਾ-ਸੁਨੱਖੇ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-366-5730 ਜਾਂ 1-778-714-8030 ‘ਤੇ ਫ਼ੋਨ ਕਰੋ।
***1443***
ਜੱਟ ਸਿੱਖ ਲੜਕਾ, ਜਨਮ 1976, ਕੱਦ 5 ਫ਼ੁੱਟ 10 ਇੰਚ, ਕੈਨੇਡੀਅਨ ਜੰਮਪਲ, ਬਿਜ਼ਨੈਸਮੈਨ, ਬਹੁਤ ਖੂਬਸੂਰਤ, ਵੈੱਲ ਸੈਟਲਡ, innocently divorced, ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧਤ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: vancouver1426@gmail.com ਜਾਂ ਜਾਣਕਾਰੀ ਲਈ 1-604-704-4204 ‘ਤੇ ਫ਼ੋਨ ਕਰੋ।
***1443***
ਜੱਟ ਸਿੱਖ ਲੜਕਾ, ਉਮਰ 32 ਸਾਲ, ਕੱਦ 5 ਫ਼ੁੱਟ 9 ਇੰਚ, ਅਮੈਰੀਕਨ ਜੰਮਪਲ, Associate degree in Arts, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਜੀਟੇਰੀਅਨ ਲਈ ਅਮੈਰੀਕਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਵੈਜੀਟੇਰੀਅਨ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਅਮੈਰੀਕਾ ਵਿੱਚ ਵੈੱਲ ਸੈਟਲਡ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ whatsapp ਕਰੋ ਜਾਂ ਜਾਣਕਾਰੀ ਲਈ 1-510-730-8605 ‘ਤੇ ਫ਼ੋਨ ਕਰੋ।
***1443***
ਜੱਟ ਸਿੱਖ ਲੜਕੀ, ਉਮਰ 32 ਸਾਲ, ਕੱਦ 5 ਫ਼ੁੱਟ 4 ਇੰਚ, ਅਮੈਰੀਕਨ ਜੰਮਪਲ, degree in nursing, ਆਪਣੇ ਫ਼ੀਲਡ ਵਿੱਚ ਜੌਬ ਕਰ ਰਹੀ, ਸੋਹਣੀ-ਸੁਨੱਖੀ, ਚੰਗੇ ਪਰਿਵਾਰ ਨਾਲ ਸਬੰਧਤ ਲਈ ਅਮੈਰੀਕਾ ਤੋਂ ਪੜ੍ਹੇ-ਲਿਖੇ, ਵੈੱਲ ਸੈਟਲਡ, ਨਸ਼ਿਆਂ ਤੋਂ ਰਹਿਤ ਲੜਕੇ ਦੀ ਲੋੜ ਹੈ। ਲੜਕੇ ਦਾ ਪਰਿਵਾਰ ਅਮੈਰੀਕਾ ਵਿੱਚ ਵੈੱਲ ਸੈਟਲਡ ਹੈ। ਕੈਲਫ਼ੋਰਨੀਆ ਨੂੰ ਪਹਿਲ। ਆਪਣਾ ਬਾਇਓਡੇਟਾ ਅਤੇ ਪਿਕਚਰ whatsapp ਕਰੋ ਜਾਂ ਜਾਣਕਾਰੀ ਲਈ ਫ਼ੋਨ ਕਰੋ: 1-510-730-8605
***1443***
ਪ੍ਰਜਾਪਤੀ ਸਿੱਖ ਲੜਕੀ, ਉਮਰ 26 ਸਾਲ, ਕੱਦ 5 ਫ਼ੁੱਟ 3 ਇੰਚ, M.A. (Economics), ਇੰਡੀਆ ਰਹਿ ਰਹੀ, ਪਰਿਵਾਰਕ, ਸੋਹਣੀ-ਸੁਨੱਖੀ ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਪਰਿਵਾਰਕ ਲੜਕੇ ਦੀ ਲੋੜ ਹੈ। ਲੜਕੇ ਦੇ ਭਰਾ ਭਰਜਾਈ ਦਾ ਪਰਿਵਾਰ ਅਮੈਰੀਕਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-661-238-9956 ਜਾਂ 011-91-99151-68912 ‘ਤੇ ਫ਼ੋਨ ਕਰੋ।
***1443***
ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧਤ ਡੈਂਟਿਸਟ ਡਾਕਟਰ ਲੜਕੀ, ਉਮਰ 30 ਸਾਲ, ਕੱਦ 5 ਫੁੱਟ 4 ਇੰਚ, ਕੈਨੇਡੀਅਨ ਜੰਮਪਲ, ਸੋਹਣੀ-ਸੁਨੱਖੀ, ਪੜ੍ਹਾਈ ਪ੍ਰਾਈਵੇਟ ਸਕੂਲਾਂ ਅਤੇ ਟੌਪ ਯੂਨੀਵਰਸਿਟੀ ਤੋਂ ਕੀਤੀ ਹੋਈ। Well versed in both Cultures ਲਈ ਕੈਨੇਡਾ ਤੋਂ ਹੀ professionally qualified, ਪਰਿਵਾਰਕ, ਕਲੀਨ ਸ਼ੇਵਨ ਲੜਕੇ ਦੀ ਲੋੜ ਹੈ। ਲੜਕੀ ਦਾ ਭਰਾ ਵੀ ਡੈਂਟਿਸਟ ਡਾਕਟਰ ਹੈ। ਆਪਣਾ ਬਾਇਓਡੇਟ ਅਤੇ ਪਿਕਚਰ ਈਮੇਲ ਕਰੋ: jsvancouver76@gmail.com ਜਾਂ ਜਾਣਕਾਰੀ ਲਈ 1-604-617-3217 ‘ਤੇ ਫੋਨ ਕਰੋ।
***1443***
ਕੰਬੋਜ ਚੰਕੀ ਲੜਕਾ, ਉਮਰ 21 ਸਾਲ, ਕੱਦ 5 ਫੁੱਟ 10 ਇੰਚ, ਅਮੈਰੀਕਾ ਰਹਿ ਰਹੇ, ਆਪਣਾ ਕਾਰੋਬਾਰ ਕਰ ਰਹੇ, ਵੈਲ ਸੈਟਲਡ, ਬੀ ਕਾਮ, ਸੋਹਣੇ-ਸੁਨੱਖੇ ਪਰਿਵਾਰਕ ਲਈ ਅਮੈਰੀਕਨ/ਕੈਨੇਡੀਅਨ ਇਮੀਗ੍ਰੈਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ, ਸੋਹਣੀ-ਸੁਨੱਖੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-601-832-8289 ਜਾਂ 1-417-846-5741 ‘ਤੇ ਫੋਨ ਕਰੋ।
***1444***
ਜੱਟ ਸਿੱਖ ਲੜਕਾ, ਉਮਰ 35 ਸਾਲ, ਕੱਦ 5 ਫੁੱਟ 10 ਇੰਚ, ਕੈਨੇਡੀਅਨ ਇਮੀਗ੍ਰੈਂਟ, ਡਬਲ ਐਮ ਏ, ਚੰਗੀ ਜੌਬ ਕਰ ਰਹੇ, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 416-835-1675 ਜਾਂ 416-838-4915 ‘ਤੇ ਫੋਨ ਕਰੋ।
***1443***
ਜੱਟ ਸਿੱਖ ਧਾਲੀਵਾਲ ਲੜਕਾ, ਉਮਰ 31 ਸਾਲ, ਕੱਦ 5 ਫੁੱਟ 8 ਇੰਚ, ਕੈਨੇਡੀਅਨ ਪੀ ਆਰ, ਆਪਣਾ ਵਧੀਆ ਕਾਰੋਬਾਰ ਕਰ ਰਹੇ, ਨਸ਼ਿਆਂ ਤੋਂ ਰਹਿਤ, ਵੈਸ਼ਨੋ, ਤਲਾਕਸ਼ੁਦਾ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-604-825-2558 ‘ਤੇ ਸੰਪਰਕ ਕਰੋ।
***1443***
ਹਿੰਦੂ ਅਰੋੜਾ ਪਰਿਵਾਰ ਨਾਲ ਸਬੰਧਤ ਲੜਕਾ, ਜਨਮ ਤਾਰੀਖ 1987, ਕੱਦ 5 ਫੁੱਟ 11 ਇੰਚ, ਕੈਨੇਡੀਅਨ ਇਮੀਗ੍ਰੈਂਟ, ਗਰੈਜੂਏਟ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ ਲਈ ਕੈਨੇਡਾ ਤੋਂ ਸੋਹਣੀ-ਸੁਨੱਖੀ ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ‘ਤੇ ਭੇਜੋ। 647-381-1200 (ਵਟਸਐਪ). ਲੜਕੇ ਦੀ ਭੈਣ ਕੈਨੇਡਾ ਵਿੱਚ ਵੈਲ ਸੈਟਲਡ ਹੈ।
***1443***
ਜੱਟ ਸਿੱਖ ਢਿੱਲੋਂ ਕੈਨੇਡੀਅਨ ਸਿਟੀਜ਼ਨ ਲੜਕਾ, ਟੋਰਾਂਟੋ ਬੈਂਕ ਵਿੱਚ Technical systems analyst ਦੀ ਜੌਬ ਕਰ ਰਿਹਾ, 29 ਸਾਲਾ, ਕੱਦ 5 ਫੁੱਟ 8 ਇੰਚ, ਬੀ ਐਸ ਸੀ ਮਕੈਨੀਕਲ ਇੰਜਨੀਅਰ (ਯੂਨੀਵਰਸਿਟੀ ਆਫ ਅਲਬਰਟਾ) ਲਈ ਬਰਾਬਰ ਦੀ ਯੋਗਤਾ ਵਾਲੀ ਲੜਕੀ ਚਾਹੀਦੀ ਹੈ। ਲੜਕੇ ਦਾ ਪਰਿਵਾਰ ਐਡਮਿੰਟਨ ਵਿੱਚ ਰਹਿ ਰਿਹਾ ਹੈ। ਸੰਪਰਕ 780-271-1617 Email-nirpal@ualberta.ca ਟੋਰਾਂਟੋ ਨੂੰ ਪਹਿਲ।
***1443***
ਸਿੱਖ ਲੜਕੀ, ਉਮਰ 32 ਸਾਲ, ਕੱਦ 5 ਫੁੱਟ 5 ਇੰਚ, ਆਰ. ਐਨ. ਦੀ ਜੌਬ ਕਰ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਬਰਾਬਰ ਦੀ ਯੋਗਤਾ ਵਾਲੇ, ਸੋਹਣੇ-ਸੁਨੱਖੇ, ਪਰਿਵਾਰਕ, ਕੈਨੇਡੀਅਨ ਸਿਟੀਜ਼ਨ ਲੜਕੇ ਦੀ ਲੋੜ ਹੈ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਵੈਨਕੂਵਰ ਏਰੀਏ ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 1-604-782-4006 ‘ਤੇ ਫੋਨ ਕਰੋ ਜਾਂ ਪਿਕਚਰ ਈਮੇਲ ਅਤੇ ਬਾਇਓਡੇਟਾ ਵਟਸਐਪ ਕਰੋ।
***1443***
ਜੱਟ ਸਿੱਖ ਲੜਕੀ, ਉਮਰ 35 ਸਾਲ, ਕੱਦ 5 ਫੁੱਟ 3 ਇੰਚ, ਕੈਨੇਡੀਅਨ ਸਿਟੀਜ਼ਨ, ਪੋਸਟ ਗ੍ਰੈਜੂਏਟ, ਵਧੀਆ ਜੌਬ ਕਰ ਰਹੀ, ਪਰਿਵਾਰਕ ਲਈ ਕੈਨੇਡਾ ਤੋਂ ਵੈਸ਼ਨੋ, ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੇ ਲੜਕੇ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ਕਰੋ ਜਾਂ ਜਾਣਕਾਰੀ ਲਈ 1-778-302-6838 ‘ਤੇ ਫੋਨ ਕਰੋ।
***1443***
ਜੱਟ ਸਿੱਖ ਲੜਕਾ, 57 ਸਾਲ, ਕੱਦ 5 ਫੁੱਟ 2 ਇੰਚ, ਕੈਨੇਡੀਅਨ ਸਿਟੀਜ਼ਨ, ਬੀ. ਏ., ਪ੍ਰਾਪਰਟੀ ਸੇਲ ਅਤੇ ਪ੍ਰਚੇਜ਼ ਦਾ ਕਾਰੋਬਾਰ ਕਰ ਰਹੇ, ਪਰਿਵਾਰਕ, ਸੋਹਣੇ-ਸੁਨੱਖੇ, ਤਲਾਕਸ਼ੁਦਾ, ਵੈਲ ਸੈਟਲਡ ਲਈ ਕੈਨੇਡਾ ਤੋਂ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੇ ਦੀ ਲੋੜ ਹੈ। ਵਿਜ਼ਟਰ/ਵਰਕ ਪਰਮਿਟ ਉਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-236-818-2302 ‘ਤੇ ਫੋਨ ਕਰੋ।
***1443***
Jat Sikh parents seek a matrimonial alliance for their Canadian born daughter, 36 yrs. old, 5’-6, double B.A., working with federal govt., religious, well versed in both Cultures. The boy should be born or raised in Canada, educated, professionally employed and from Jat Sikh family. BC preferred. Please send your bio-data and picture to: kksurrey@hotmail.com or call: 1-604-360-0048
***1443***
Well established Jat Sikh family of professionals & business owner seeks a suitable match for their daughter, 34 yrs. old, 5’-7” tall, American born currently working in the legal services industry, well versed in Punjabi & western Cultures, wonderful personality with excellent family values and enjoys spending time with family and travelling. The boy should be from America/Canada, well settled, atleast college graduate. Please send your biodata & recent picture to: tonydhilloncpa@gmail.com, call or whatsapp : 1-919-949-8547
***1443***
Match for Saini Sikh, turbaned, non-drinker boy, 1984 born, 5’-7” tall, Canadian Immigrant, B.Tech, Ms (Mechanical Engineering) from a Canadian University, working in MNC as Mechanical Engineer, issueless divorced, belongs to a well educated family. The girl should be from Canada, educated and with family values. Please respond with biodata and recent
picture to: alphasaini1@gmail.com or call: 289-544-7425
***1443***














