ਜੱਟ ਸਿੱਖ ਲੜਕਾ, ਉਮਰ 24 ਸਾਲ, ਕੱਦ 5 ਫ਼ੁੱਟ 10 ਇੰਚ, ITI ਤੋਂ Diploma Science, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਆਏ ਹੋਏ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੀਆਂ ਦੋ ਭੈਣਾਂ ਕੈਨੇਡਾ ਵਿੱਚ ਵੈੱਲ ਸੈਟਲਡ ਹਨ। ਜਾਣਕਾਰੀ ਲਈ 647-539-9979 ਜਾਂ 1-204-667-0072 ਜਾਂ +91-98151-01628 ‘ਤੇ ਸੰਪਰਕ ਕਰੋ।
***1715***
ਜੱਟ ਸਿੱਖ ਲੜਕਾ, ਜਨਮ 2000, ਕੱਦ 5 ਫ਼ੁੱਟ 11 ਇੰਚ, ITI ਤੋਂ ਡਿਪਲੋਮਾ ਕੀਤਾ ਹੋੲਆ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ (ਟੌਂਰਾਂਟੋ) ਆਏ ਹੋਏ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, innocently divorced ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦੇ ਚਾਚਾ ਜੀ ਦਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 437-242-6672 ‘ਤੇ ਸੰਪਰਕ ਕਰੋ।
***1715***
ਜੱਟ ਸਿੱਖ ਲੜਕਾ, 1986 ਬੌਰਨ, ਕੱਦ 6 ਫ਼ੁੱਟ, ਕੈਨੇਡੀਅਨ ਜੰਮਪਲ, Microsoft Network Associate (CCNC), ਵਧੀਆ ਕਾਰੋਬਾਰ ਕਰ ਰਹੇ ਲਈ ਘੱਟੋਂ ਘੱਟ 5 ਫ਼ੁੱਟ 7 ਇੰਚ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-572-8566 ‘ਤੇ ਸੰਪਰਕ ਕਰੋ।
***1715***
ਰਾਮਦਾਸੀਆ ਸਿੱਖ (ਜੁਲਾਹਾ) ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਬੌਰਨ, working as Robert Technician, ਵੈੱਲ ਸੈਟਲਡ, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡੀਅਨ born or brought up, ਪਰਿਵਾਰਕ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਵਿਜ਼ਟਰ/ਸਟੂਡੈਂਟ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-519-731-5762 ‘ਤੇ ਫੋਨ ਜਾਂ WhatsApp. ਕਰੋ।
***1715***
ਜੱਟ ਸਿੱਖ ਦਸਤਾਰਧਾਰੀ ਲੜਕਾ, ਉਮਰ 44 ਸਾਲ, ਕੱਦ 5 ਫ਼ੁੱਟ 5 ਇੰਚ, ਕੈਨੇਡੀਅਨ PR Master’s degree from India, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ (ਦੋ ਬੱਚੇ Full custody) ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਵੈਜੀਟੇਰੀਅਨ ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਜਾਂ ਵਿਧਵਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। Live in relationship ਵਿੱਚ ਰਹਿਣ ਵਾਲੀ ਲੜਕੀ ਵੀ ਸੰਪਰਕ ਕਰ ਸਕਦੀ ਹੈ। ਕਿਸੇ ਧਰਮ ਅਤੇ ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਜਾਣਕਾਰੀ ਲਈ 1-604-616-2640
***1715***
ਲੁਬਾਣਾ ਸਿੱਖ ਲੜਕਾ, ਉਮਰ 48 ਸਾਲ, ਕੱਦ 6 ਫ਼ੁੱਟ 3 ਇੰਚ, ਅਮੈਰੀਕਨ ਸਿਟੀਜ਼ਨ, Bachelor’s degree in Computer Science, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਅੰਮ੍ਰਿਤਧਾਰੀ, ਤਲਾਕਸ਼ੁਦਾ (ਇੱਕ ਬੱਚਾ with full custody) ਲਈ ਕੈਨੇਡੀਅਨ/ਅਮੈਰੀਕਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ (ਬਿਨਾਂ ਬੱਚੇ ਤੋਂ) ਲੜਕੀ ਵਾਲੇ ਵੀ ਸੰਪਰਕ ਕਰ ਸਕਦੇ ਹਨ। ਜ਼ਾਤਪਾਤ ਦਾ ਕੋਈ ਬੰਧਨ ਨਹੀਂ। ਮੈਰਿਜ ਬਿਓਰੋ ਵਾਲੇ ਕਾਲ ਨਾ ਕਰਨ। ਜਾਣਕਾਰੀ ਲਈ 1-646-591-7949 ‘ਤੇ ਸੰਪਰਕ ਕਰੋ।
***1715***
ਜੱਟ ਸਿੱਖ ਲੜਕੀ, 1994 Born, 5 ਫੁੱਟ 2 ਇੰਚ, ਇੰਡੀਆ ਰਹਿ ਰਹੀ, ITI Diploma (2 Yrs.), ਤਲਾਕਸ਼ੁਦਾ (Short Term), ਸੋਹਣੀ ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ PR / ਸਿਟੀਜ਼ਨ, ਵੈੱਲ ਸੈਟਲਡ, ਪੜ੍ਹੇ ਲਿਖੇ, ਪਰਿਵਾਰਕ ਲੜਕੇ ਦੀ ਲੋੜ ਹੈ। ਤਲਾਕਸ਼ੁਦਾ ਲੜਕੇ ‘ਤੇ ਵੀ ਵਿਚਾਰ ਕੀਤੀ ਜਾ ਸਕਦੀ ਹੈ। GTA ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 647-564-0465 ਜਾਂ 647-225-9544 ‘ਤੇ ਫੋਨ ਜਾਂ WhatsApp ਕਰੋ।
***1715***
Gursikh family seeks a suitable match for their son, born 1993, 6’ tall, Canadian Citizen, Master’s (Double), final year of Medical School (Canada), well settled family (Vancouver, BC from Past 30 years), religious, vegetarian, fluent in English and Punjabi, well versed in both cultures, family oriented. The girl should be well educated, beautiful, well versed in both cultures, family oriented. Caste no bar. Please call : 1-604-379-5928
***1715**











