Matrimonials

ਕੈਨੇਡੀਅਨ ਸਿਟੀਜ਼ਨ, ਕਸ਼ਅਪ ਰਾਜਪੂਤ ਇਕਲੌਤਾ ਲੜਕਾ, ਉਮਰ 41 ਸਾਲ, ਕੱਦ 5 ਫ਼ੁੱਟ 11 ਇੰਚ, ਪੜ੍ਹੇ-ਲਿਖੇ, ਟ੍ਰਕਿੰਗ ਦੀ ਵਧੀਆ ਜੌਬ ਕਰ ਰਹੇ, ਨਸ਼ਿਆਂ ਤੋਂ ਰਹਿਤ, ਚੰਗੀ ਜਾਇਦਾਦ ਦੇ ਮਾਲਕ, ਕੈਨੇਡਾ ਵਿਚ ਆਪਣਾ ਘਰ, ਤਲਾਕਸ਼ੁਦਾ (ਇਕ ਅੱਠ ਸਾਲ ਦੀਬੇਟੀ, Custody with mother) ਲਈ ਕੈਨੇਡੀਅਨ ਸਿਟੀਜ਼ਨ, ਜਾਂ ਪੀ.ਆਰ., ਪੜ੍ਹੀ-ਲਿਖੀ, ਪਰਿਵਾਰਕ, ਲੰਮੇ ਕੱਦ ਵਾਲੀ ਲੜਕੀ ਦੀ ਲੋੜ ਹੈ।ਤਲਾਕਸ਼ੁਦਾ (ਬਿਨਾਂ ਬੱਚੇ) ਲੜਕੀ ਜਾਂ ਵਿਜ਼ਟਰ ਵੀਜ਼ੇ ‘ਤੇ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ।ਜਾਤਪਾਤ ਦਾ ਕੋਈ ਬੰਧਨ ਨਹੀਂ। ਮੈਰਿਜ ਬਿਊਰੋ ਵਾਲੇ ਕਾਲ ਨਾ ਕਰਨ। ਜਾਣਕਾਰੀ ਲਈ 647-205-3238 ਜਾਂ647-970-6317 ‘ਤੇ ਸੰਪਰਕ ਕਰੋ।
***1732***
ਜੱਟ ਸਿੱਕ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ 1 ਇੰਚ, ਪੜ੍ਹੇ ਲਿਖੇ, Canadian Born, ਆਪਣਾ ਕਾਰੋਬਾਰ ਅਤੇ ਪਾਰਟ ਟਾਈਮ ਸਿਟੀ ਦੀ ਜੌਬ ਕਰ ਰਹੇ, ਪਰਿਵਾਰਕ, ਸੁਹਣੇ ਸੁਨੱਖੇ ਲਈ Canadian Born/PR/Citizen, ਪੜ੍ਹੀ ਲਿਖੀ, ਸੁਹਣੀ ਸੁਨੱਖੀ, ਪਰਿਵਾਰਕ, ਸਾਊ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਪਰਿਵਾਰ ਕੈਨੇਡਾ ‘ਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-604-916-2959 ‘ਤੇ ਫ਼ੋਨ ਜਾਂ WhatsApp ਕਰੋ।
***1732***
ਜੱਟ ਸਿੱਖ ਲੜਕਾ, ਉਮਰ 38 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ PR, ਆਪਣਾ ਕਾਰੋਬਾਰ ਕਰ ਰਹੇ, Unmarried, ਲਈ 28-30 ਸਾਲ ਤਕ ਦੀ ਉਮਰ ਵਾਲੀ ਕੈਨੇਡੀਅਨ PR, Citizen, ਸਾਊ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ ਜਾਂ ਵਿਜ਼ਟਰ ਵੀਜ਼ਾ ‘ਤੇ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਲੰਧਰ ਜ਼ਿਲ੍ਹੇ ਨੂੰ ਪਹਿਲ ਦਿੱਤੀ ਜਾਵੇਗੀ। ਜਾਣਕਾਰੀ ਲਈ 416-278-5017 ‘ਤੇ ਫ਼ੋਨ ਜਾਂ WhatsApp ਕਰੋ।
***1732***
ਜੱਟ ਸਿੱਖ ਜੌਹਲ ਲੜਕਾ, 1993 Born, ਕੱਦ 5 ਫ਼ੁੱਟ 7 ਇੰਚ, ਵਰਕ ਪਰਮਿਟ ‘ਤੇ Canada ਰਹਿ ਰਹੇ, ਚੰਗੀ ਨੌਕਰੀ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ PR/Citizen ਜਾਂ ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ, ਪੜ੍ਹੀ ਲਿਖੀ, ਸਾਊ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਦਾਦਕਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 647-220-5039 ਕਾਂ 1-403-629-7203 ‘ਤੇ ਫ਼ੋਨ ਕਰ ਜਾਂ WhatsApp ਕਰੋ।
***1732***
ਹਿੰਦੂ ਬ੍ਰਾਹਮਣ ਲੜਕਾ, ਉਮਰ 37 ਸਾਲ, ਕੱਦ 5 ਫ਼ੁੱਟ 9 ਇੰਚ, 21, Canadian Citizen, HVac Technician ਦੀ ਜੌਬ ਕਰ ਰਹੇ, ਪਰਿਵਾਰਕ, ਸੁਹਣੇ ਸੁਨੱਖੇ ਲਈ ਕੈਨੇਡੀਅਨ PR, Citizen, ਪੜ੍ਹੀ ਲਿਖੀ, ਸੁਹਣੀ ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ੇ ਜਾ ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 647-615-4506 ਜਾਂ +91-99880-60422 ‘ਤੇ ਫ਼ੋਨ ਜਾਂ WhatsApp ਕਰੋ।
***1732***