ਜੱਟ ਸਿੱਖ ਲੜਕਾ, ਉਮਰ 30 ਸਾਲ, ਕੱਦ 5 ਫ਼ੁੱਟ 9 ਇੰਚ, ਕੈਨੇਡੀਅਨ ਸਿਟੀਜ਼ਨ, Bachelors degree in Accounting, ਆਪਣਾ ਵਧੀਆ ਕਾਰੋਬਾਰ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵਿਨੀਪੈਗ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਜਾਂ ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਆਪਣਾ ਬਾਇਓਡੈਟਾ ਅਤੇ ਪਿਕਚਰ ਈਮੇਲ ਕਰੋ: kamalhundal13@gmail.com ਜਾਂ 1-604-767-9199 ‘ਤੇ ਫੋਨ ਕਰੋ।
***1483***
ਜੱਟ ਸਿੱਖ ਸਿੱਧੂ ਲੜਕਾ, ਉਮਰ 33 ਸਾਲ, ਕੱਦ 5 ਫ਼ੁੱਟ 7 ਇੰਚ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਾਣਕਾਰੀ ਲਈ 647-613-1498 ‘ਤੇ ਸੰਪਰਕ ਕਰੋ।
***1483****
ਜੱਟ ਸਿੱਖ ਲੜਕਾ, ਉਮਰ 27 ਸਾਲ, ਕੱਦ 6 ਫ਼ੁੱਟ, ਕੈਨੇਡੀਅਨ ਇਮੀਗ੍ਰੈਂਟ, ਚੰਗੀ ਜੌਬ ਕਰ ਰਹੇ ਲਈ ਇੰਡੀਆ ਤੋਂ ਲੜਕੀ ਦੀ ਲੋੜ ਹੈ ਉਹੀ ਪਰਿਵਾਰ ਸੰਪਰਕ ਕਰਨ ਜੋ ਲੜਕੇ ਦੇ ਇੰਡੀਆ ਰਹਿੰਦੇ ਮਾਸੀ ਦੇ ਲੜਕੇ, ਉਮਰ 35 ਸਾਲ, ਕੱਦ 5 ਫ਼ੁੱਟ 10 ਇੰਚ, ਸਰਕਾਰੀ ਟੀਚਰ ਲੱਗੇ ਹੋਏ ਦਾ ਕੇਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ ਲੜਕੀ ਦਾ ਰਿਸ਼ਤਾ ਕਰਵਾ ਸਕਣ। ਜਾਣਕਾਰੀ ਲਈ 1-778-513-2031 ਜਾਂ 1-604-522-7345 ‘ਤੇ ਫੋਨ ਕਰੋ।
***1474***
ਜੱਟ ਸਿੱਖ ਸਿੱਧੂ ਇਕਲੌਤਾ ਲੜਕਾ, ਉਮਰ 47 ਸਾਲ, ਕੱਦ 5 ਫ਼ੁੱਟ 9 ਇੰਚ, ਤਲਾਕਸ਼ੁਦਾ, ਇੰਡੀਆ ਰਹਿ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ ਲੜਕੀ ਦੀ ਲੋੜ ਹੈ। ਲੜਕਾ ਆਪਣੀ ਪ੍ਰੋਪਰਟੀ ਲੜਕੀ ਦੇ ਨਾਂ ‘ਤੇ ਕਰਾਉਣ ਨੂੰ ਤਿਆਰ ਹੈ। ਜਾਣਕਾਰੀ ਲਈ 1-604-897-2117 ‘ਤੇ ਫੋਨ ਕਰੋ।
***1474***
ਜੱਟ ਸਿੱਖ ਬਰਾੜ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 5 ਇੰਚ, M.A. (History) , ਫੈਸ਼ਨ ਡਿਜਾਇਨਿੰਗ ਦਾ ਕੋਰਸ ਕੀਤਾ ਹੋਇਆ ਹੈ, ਇੰਡੀਆ ਰਹਿ ਰਹੀ ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ/ਸਟੂਡੈਂਟ ਵੀਜ਼ੇ ਉੱਤੇ ਰਹਿ ਰਹੇ, ਵੈੱਲ ਸੈਟਲਡ ਪਰਿਵਾਰਕ ਲੜਕੇ ਦੀ ਲੋੜ ਹੈ। ਲੜਕੀ ਦੀ ਮਾਸੀ ਦਾ ਪਰਿਵਾਰ 30 ਸਾਲ ਤੋਂ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-204-588-4345 ਜਾਂ 1-204-979-4345 ‘ਤੇ ਫੋਨ ਕਰੋ।
***1474***
ਜੱਟ ਸਿੱਖ ਬਰਾੜ ਲੜਕਾ, ਉਮਰ 30 ਸਾਲ, ਕੱਦ 6 ਫ਼ੁੱਟ 9 ਇੰਚ, ਨੌਨ ਮੈਡੀਕਲ, ਆਪਣਾ ਕਾਰੋਬਾਰ ਕਰ ਰਹੇ, ਇੰਡੀਆ ਰਹਿ ਰਹੇ, ਨਸ਼ਿਆਂ ਤੋਂ ਰਹਿਤ ਲਈ ਪੜ੍ਹੀ-ਲਿਖੀ, ਪਰਿਵਾਰਕ, ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ/ਸਟੂਡੈਂਟ ਵੀਜ਼ੇ ਉੱਤੇ ਰਹਿ ਰਹੀ ਲੜਕੀ ਦੀ ਲੋੜ ਹੈ। ਲੜਕੇ ਦੀ ਮਾਸੀ ਦਾ ਪਰਵਿਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-204-588-4345 ਜਾਂ 1-204-979-4345 ‘ਤੇ ਫੋਨ ਕਰੋ।
***1474***
ਜੱਟ ਸਿੱਖ ਢਿੱਲੋਂ ਲੜਕਾ, ਉਮਰ 22 ਸਾਲ, ਕੱਦ 5 ਫ਼ੁੱਟ 10 ਇੰਚ, chef ਦੀ ਜੌਬ ਕਰ ਰਹੇ, ਕੈਨੇਡਾ ਵਿੱਚ ਰਹਿ ਰਹੇ, ਵੈਲ ਸੈਟਲਡ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ/ਸਟੂਡੈਂਟ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-437-223-2664 ਜਾਂ 416-570-9162 ‘ਤੇ ਫੋਨ ਕਰੋ।
***1474***
ਜੱਟ ਸਿੱਖ ਲੜਕੀ, ਉਮਰ 29 ਸਾਲ, ਕੱਦ 5 ਫ਼ੁੱਟ 4 ਇੰਚ, ਕੈਨੇਡੀਅਨ ਪੀ.ਆਰ. Master’s Degree ਕੀਤੀ ਹੋਈ ਆਪਣੇ ਫੀਲਡ ਵਿੱਚ ਵਧੀਆ ਜੌਬ ਕਰ ਰਹੀ ਸੋਹਣੀ-ਸੁਨੱਖੀ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੇ-ਲਿਖੇ, ਪ੍ਰੋਫੈਸ਼ਨਲ, ਸੋਹਣੇ-ਸੁਨੱਖੇ ਲੜਕੇ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਆਏ ਲੜਕੇ ‘ਤੇ ਵੀ ਵਿਚਾਰ ਕੀਤੀ ਜਾਵੇਗੀ ਆਪਣਾ ਬਾਇਓਡੈਟਾ ਅਤੇ ਪਿਕਚਰ whatsapp ਕਰੋ +91-98152-27942 whatsapp ਜਾਂ +91-98880-54380 whatsapp
***1474***
ਜੱਟ ਸਿੱਖ ਗਿੱਲ ਲੜਕਾ, ਉਮਰ 35 ਸਾਲ, ਕੱਦ 5 ਫ਼ੁੱਟ 11 ਇੰਚ, ਕੈਨੇਡੀਅਨ ਸਿਟੀਜ਼ਨ, Engineering degree in Electronics and Communication, ਆਪਣਾ Tele-communication ਦਾ ਵਧੀਆ ਕਾਰੋਬਾਰ ਕਰ ਰਹੇ, ਵੈਜ਼ੀਟੇਰੀਅਨ, ਗੁਰਸਿੱਖ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ ਜਾਂ ਵਰਕ ਪਰਮਿਟ ਜਾਂ ਵਿਧਵਾ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 1-778-403-0015 ਜਾਂ 647-986-1415 ‘ਤੇ ਸੰਪਰਕ ਕਰੋ।
***1474***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 5 ਫੁੱਟ 9 ਇੰਚ, ਐਮ. ਫਾਰਮੇਸੀ, ਇੰਡੀਆ ਰਹਿ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ/ਸਟੂਡੈਂਟ ਵੀਜ਼ੇ ਉਤੇ ਰਹਿ ਰਹੀ, ਪੜ੍ਹੀ-ਲਿਖੀ ਲੜਕੀ ਦੀ ਲੋੜ ਹੈ। ਜਾਣਕਾਰੀ ਲਈ 1-604-721-6355 ‘ਤੇ ਫੋਨ ਕਰੋ।
***1474***
ਜੱਟ ਸਿੱਖ ਗਿੱਲ ਲੜਕਾ, ਉਮਰ 30 ਸਾਲ, ਕੱਦ 5 ਫੁੱਟ 7 ਇੰਚ, ਬੀ. ਬੀ. ਏ. , ਕੈਨੇਡੀਅਨ ਸਿਟੀਜ਼ਨ, ਆਪਣੇ ਫੀਲਡ ਵਿੱਚ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਵਿਜ਼ਟਰ/ਸਟੂਡੈਂਟ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਆਪਣਾ ਬਾਇਓਡੇਟਾ ਅਤੇ ਪਿਕਚਰ ਈਮੇਲ ਕਰੋ: gillsingh13@outlook.com ਜਾਂ ਜਾਣਕਾਰੀ ਲਈ 647-740-1000 ‘ਤੇ ਫੋਨ ਕਰੋ।
***1474***
ਜੱਟ ਸਿੱਖ ਲੜਕੀ, ਉਮਰ 32 ਸਾਲ, ਕੱਦ 5 ਫੁੱਟ 5 ਇੰਚ, ਕੈਨੇਡੀਅਨ ਪੀ. ਆਰ., ਇੰਡੀਆ ਤੋਂ ਐਮ. ਐਸ. ਸੀ. ਕੀਤੀ ਹੋਈ, ਕੈਨੇਡਾ ਤੋਂ Master’s in Mobile application development, ਵਧੀਆ ਜੌਬ ਕਰ ਰਹੀ ਲਈ, ਪੜ੍ਹੇ-ਲਿਖੇ, ਵੈਲ ਸੈਟਲਡ ਲੜਕੇ ਦੀ ਲੋੜ ਹੈ। ਲੜਕੀ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ, ਬੀ. ਸੀ ਵਾਲੇ ਜਾਂ ਬੀ. ਸੀ. ਵਿੱਚ ਰਹਿਣ ਵਾਲੇ ਚਾਹਵਾਨ ਹੀ ਸੰਪਰਕ ਕਰਨ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ਕਰੋ: 1-604-751-1908
***1474***
ਜੱਟ ਸਿੱਖ ਲੜਕਾ, ਉਮਰ 28 ਸਾਲ, ਕੱਦ 5 ਫੁੱਟ 7 ਇੰਚ, ਕੈਨੇਡੀਅਨ ਇਮੀਗ੍ਰੈਂਟ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡਾ/ਅਮੈਰੀਕਾ ਤੋਂ ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਵਰਕ ਪਰਮਿਟ/ਵਿਜ਼ਟਰ ਆਈ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-289-981-1879 ਜਾਂ 647-948-8474 ‘ਤੇ ਫੋਨ ਕਰੋ।
***1474***
ਨਾਈ ਲੜਕੀ, ਉਮਰ 37 ਸਾਲ, ਕੱਦ 5 ਫੁੱਟ 5 ਇੰਚ, ਸਪੈਨਿਸ਼ ਇਮੀਗ੍ਰੈਂਟ, ਕੈਨੇਡਾ ਵਿੱਚ ਵਿਜ਼ਟਰ ਆਈ ਹੋਈ, ਗ੍ਰੈਜੂਏਟ, 2 ਸਾਲ ਦਾ ਬਿਊਟੀਸ਼ੀਅਨ ਦਾ ਡਿਪਲੋਮਾ ਹੋਲਡਰ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੇ-ਲਿਖੇ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-778-344-3639 ‘ਤੇ ਫੋਨ ਕਰੋ।
***1474***
ਜੱਟ ਗੁਰਸਿੱਖ ਲੜਕਾ, ਉਮਰ 28 ਸਾਲ, ਕੱਦ 6 ਫੁੱਟ, ਅਮੈਰੀਕਨ ਸਿਟੀਜ਼ਨ, ਰਜਿਸਟਰਡ ਨਰਸ (ਆਰ. ਐਨ.) ਦੀ ਜੌਬ ਕਰ ਰਹੇ, ਸੋਹਣੇ-ਸੁਨੱਖੇ ਲਈ ਅਮੈਰੀਕਨ/ਕੈਨੇਡੀਅਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਲਫੋਰਨੀਆ ਵਿੱਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-669-270-1313 ‘ਤੇ ਸੰਪਰਕ ਕਰੋ।
***1474***
Jat Sikh parents seek a suitable match for their Canadian born turbaned son, 27 yrs. old, 6’ tall, Lawyer, handsome, well versed in both cultures. The girl should be Canadian/American born, beautiful, family oriented. Please send your bio-data & recent picture to whatsapp or call:
1-604-341-5164
***1483***
Jat Sikh parents seek a suitable match for their daughter, 39 yrs. old, 5’-8” tall, born in Canada, MD Doctor, beautiful and family oriented. The boy should be professionally qualified, well settled, from a Jat Sikh family. Family is well settled in Canada. For information please contact: 1-519-401-3084
***1483***
Jatt Sikh Manglik girl Canadian PR, M.A., M.ed, 1987, born 5’-4” tall, Divorcee. The boy should be equally qualified, well settled, non-smoker, non-drinker, vegetarian. Call or whatsapp : 416-574-3510 or +91-96463-90764
***1474***
Jat Sikh Gill parents looking for a suitable match for their daughter, born in Canada, 37 yrs. old, 5’-2” tall, professionally qualified, working in her own field. The boy should be born or raised in Canada, well qualified, well settled from a Jat Sikh family from Vancouver area. For information please contact 1-604-522-4470
***1474***
Canada based, well educated Jat Sikh parents invite matrimonial alliance for their Canadian Citizen daughter, professionally qualified, very fair, beautiful, sober, cultured, family oriented, 31 yrs. old, 5’-7” tall, permanent job with Provincial Government. Boy should be handsome, well qualfied and from a respectable Jat Sikh family. Please send your bio-data and pictures to: matrimon597@gmail.com or whatsapp 1-778-939-9393
***1474***














