SGPC ਦੇ ਸਾਬਕਾ ਸਕੱਤਰ ‘ਤੇ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਹੋਇਆ ਅੰਤਿਮ ਸਸਕਾਰ

ਅੰਮ੍ਰਿਤਸਰ ਅੱਜ ਸਰਕਾਰੀ ਸਨਮਾਨਾਂ ਤੇ ਧਾਰਮਿਕ ਰੀਤਾਂ ਨਾਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸੀਨੀਅਰ ਅਕਾਲੀ ਆਗੂ ਸ. ਮਨਜੀਤ ਸਿੰਘ ਕਲਕੱਤਾ ਦਾ ਅੰਤਿਮ ਸਸਕਾਰ ਕੀਤਾ ਗਿਆ। ਜਿਥੇ ਵੱਖ ਵੱਖ ਪਾਰਟੀਆਂ ਦੇ ਕਈ ਸੀਨੀਅਰ ਨੇਤਾ ਮੌਜੂਦ ਸਨ।